BREAKING NEWS
Search

ਸਾਵਧਾਨ ਸਾਵਧਾਨ ਹੁਣੇ ਹੁਣੇ ਪੰਜਾਬ ਚ ਜਾਰੀ ਹੋਇਆ ਇਹ ਵੱਡਾ ਅਲਰਟ ਪਰਮਾਤਮਾ ਸੁੱਖ ਰੱਖੇ

ਹੁਣੇ ਹੁਣੇ ਪੰਜਾਬ ਚ ਜਾਰੀ ਹੋਇਆ ਇਹ ਵੱਡਾ ਅਲਰਟ

ਚੰਡੀਗੜ੍ਹ: ਪਾਕਿਸਤਾਨ ਤੋਂ ਰਾਜਸਥਾਨ ‘ਚ ਦਾਖ਼ਲ ਹੋਏ ਟਿੱਡੀ ਦਲ ਦਾ ਖ਼ ਤ ਰਾ ਹੁਣ ਪੰਜਾਬ ਦੀ ਕਿਸਾਨੀ ‘ਤੇ ਮੰਡਰਾ ਰਿਹਾ ਹੈ। ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਪਿੰਡ ਗੋਲੂਵਾਲ ਤਕ ਪਹੁੰਚਿਆਂ ਟਿੱਡੀ ਦਲ ਦਾ ਹਮਲਾ ਹੁਣ ਪੰਜਾਬ ਦੇ ਜ਼ਿਲ੍ਹਿਆਂ ਵੱਲ ਰੁਖ਼ ਕਰ ਸਕਦਾ ਹੈ। ਮੰਨਿਆ ਜਾ ਰਿਹਾ ਕਿ ਬਠਿੰਡਾ, ਮੁਕਸਤਰ ਤੇ ਫਾਜ਼ਿਲਕਾ ‘ਚ ਆਉਣ ਵਾਲੇ 48 ਘੰਟਿਆਂ ‘ਚ ਟਿੱਡੀ ਦਲ ਦਾ ਹਮਲਾ ਹੋ ਸਕਦਾ ਹੈ।

ਇਸ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੇ ਟਿੱਡੀ ਹਮਲੇ ਦਾ ਅਲਰਟ ਜਾਰੀ ਕਰ ਦਿੱਤਾ ਹੈ। ਅਜਿਹੇ ‘ਚ ਸੂਬਾ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਇੱਕ ਕਰੋੜ ਦੇ ਕੀਟਨਾਸ਼ਕ ਦੀ ਵਿਵਸਥਾ ਕਰਨ ਲਈ ਅਗਾਊਂ ਹੁਕਮ ਜਾਰੀ ਕਰ ਦਿੱਤੇ ਹਨ। ਖੇਤੀਬਾੜੀ ਵਿਭਾਗ ਨੇ ਵੀ ਕੇਂਦਰ ਸਰਕਾਰ ਤੋਂ 128 ਗਨ ਸਪਰ੍ਰੇਅ ਪੰਪ ਮੁਹੱਈਆ ਕਰਾਉਣ ਲਈ ਵੀ ਲਿਖਿਆ ਹੈ।

ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ‘ਚ ਟਿੱਡੀ ਦਲ ਦੇ ਹ ਮ ਲੇ ਦੀ ਸੰਭਾਵਨਾ ਨੂੰ ਦੇਖਦਿਆਂ ਅਗਾਊਂ ਪ੍ਰਬੰਧ ਕੀਤੇ ਗਏ ਹਨ। ਜੇਕਰ ਅਜਿਹਾ ਹੁੰਦਾ ਤਾਂ ਤੁਰੰਤ ਨਜਿੱਠਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!