BREAKING NEWS
Search

ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਹੋਇਆ ਨੂਰ ਦਾ ਫੈਨ ਕੀਤਾ ਇਹ ਕੰਮ

ਪੰਜਾਬੀ ਗਾਇਕ ਰਣਜੀਤ ਬਾਵਾ ਹੋਇਆ ਨੂਰ ਦਾ ਫੈਨ

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਟਿਕ-ਟਾਕ ਸਟਾਰ ਨੂਰ ਦਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸ਼ੇਅਰ ਕਰਦੇ ਹੋਏ ਨੂਰ ਤੇ ਨੂਰ ਦੀ ਟੀਮ ਦੀ ਹੌਸਲਾ ਅਫਜਾਈ ਕੀਤੀ ਹੈ । ਨੂਰ ਦੀ ਟੀਮ ਨੇ ਰਣਜੀਤ ਬਾਵਾ ਦੇ ‘ਮੰਜ਼ਿਲ’ ਗੀਤ ਨਾਲ ਦਰਸ਼ਕਾਂ ਨੂੰ ਹਿੰਮਤ ਤੇ ਆਪਣੇ ਕੰਮ ’ਤੇ ਭਰੋਸਾ ਰੱਖਣ ਦਾ ਸੁਨੇਹਾ ਦਿੱਤਾ ਹੈ। ਰਣਜੀਤ ਬਾਵਾ ਵੱਲੋਂ ਸਾਂਝੀ ਕੀਤੀ ਇਹ ਵੀਡੀਓ ਲੋਕ ਨੂੰ ਖੂਬ ਪਸੰਦ ਆ ਰਹੀ ਹੈ।

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਚੰਗਾ ਕੰਮ ਕਰ ਰਹੇ ਹਨ। ਪਿਛਲੇ ਸਾਲ ‘ਹਾਈ ਐਂਡ ਯਾਰੀਆਂ’ ਤੇ ‘ਤਾਰਾ ਮੀਰਾ’ ਵਰਗੀਆਂ ਪੰਜਾਬੀ ਫਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ । ਇਸ ਤੋਂ ਇਲਾਵਾ ਉਹ ਪੰਜਾਬੀ ਫਿਲਮ ‘ਡੈਡੀ ਕੂਲ ਅਤੇ ਮੁੰਡੇ ਫੂਲ-2’ ‘ਚ ਜੱਸੀ ਗਿੱਲ ਦੇ ਨਾਲ ਅਦਾਕਾਰੀ ਕਰਦੇ ਹੋਏ ਬਹੁਤ ਜਲਦ ਨਜ਼ਰ ਆਉਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!