BREAKING NEWS
Search

ਸਾਵਧਾਨ – ਪੰਜਾਬ ਦੇ ਇਸ ਇਲਾਕੇ ਦੇ ਪਿੰਡਾਂ ਵਿਚ ਸਬਜੀ ਵੇਚਣ ਵਾਲਾ ਮਿਲਿਆ ਕਰੋਨਾ ਪੌਜੇਟਿਵ

ਪਿੰਡਾਂ ਵਿਚ ਸਬਜੀ ਵੇਚਣ ਵਾਲਾ ਮਿਲਿਆ ਕਰੋਨਾ ਪੌਜੇਟਿਵ

ਮਲੇਰਕੋਟਲਾ ਲੁਧਿਆਣਾ ਰੋਡ ‘ਤੇ ਇਕ ਸੜਕ ਹਾਦਸ਼ੇ ਵਿਚ ਗੰਭੀਰ ਰੂਪ ਵਿਚ ਫੱਟੜ ਹੋਇਆ ਇਕ 50 ਸਾਲਾ ਸਬਜ਼ੀ ਵਿਕਰੇਤਾ ਕੋਰੋਨਾ ਪਾਜੀਟਿਵ ਨਿਕਲਿਆ ਹੈ। ਫੱਟੜ ਹੋਏ ਬੁੰਦੂ ਪੁੱਤਰ ਰਹਿਮਦੀਨ, ਵਾਸੀ ਵਲਾਇਤੀ ਬਸਤੀ ਜਮਾਲਪੁਰਾ ਨੂੰ ਸ਼ੁਕਰਵਾਰ ਸਵੇਰੇ ਜਖਮੀਂ ਹਾਲਤ ਵਿਚ ਸਿਵਲ ਹਸਪਤਾਲ ਮਲੇਰਕੋਟਲਾ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆਂ ਗਿਆ ਸੀ ਜਿੱਥੋਂ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿਤਾ ਗਿਆ।

ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪੀ.ਜੀ.ਆਈ. ਭੇਜ ਦਿੱਤਾ। ਜਿੱਥੇ ਕੀਤੇ ਟੈਸਟ ਦੌਰਾਨ ਉਹ ਕਰੋਨਾ ਪਾਜੀਟਿਵ ਪਾਇਆ ਗਿਆ। ਪੀ.ਜੀ.ਆਈ. ਵੱਲੋਂ ਇਸ ਸਬੰਧੀ ਸੂਚਿਤ ਕਰਨ ਪਿੱਛੋਂ ਸਿਵਲ ਹਸਪਤਾਲ ਮਲੇਰਕੋਟਲਾ ਨੇ ਉਸ ਦੀ ਤਸਵੀਰ ਜਾਰੀ ਕਰਕੇ ਇਕ ਹਫਤੇ ਦੌਰਾਨ ਉਸ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਸਿਵਲ ਹਸਪਤਾਲ ਨਾਲ ਖੁਦ ਸੰਪਰਕ ਕਰਨ ਲਈ ਕਿਹਾ ਗਿਆ ਹੈ।

ਪ੍ਰਾਪਤ ਜਾਣਕਾਰੀ ਮੁਤਾਬਿਕ ਬੂੰਦੂ ਸਬਜੀ ਮੰਡੀ ਮਲੇਰਕੋਟਲਾ ਤੋਂ ਸਬਜ਼ੀ ਖਰੀਦ ਕੇ ਆਪਣੀ ਮੋਟਰਸਾਇਕਲ ਰੇਹੜੀ ‘ਤੇ ਮਲੇਰਕੋਟਲਾ ਦੇ ਆਲੇ ਦੁਆਲੇ ਪਿੰਡਾਂ ਵਿਚ ਵੇਚਣ ਦਾ ਕੰਮ ਕਰਦਾ ਸੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!