ਪੰਜਾਬ ਵਿਚ ਆਰਥਿਕਤਾ ਦੀ ਤੰਗੀ ਨੂੰ ਦੂਰ ਕਰਨ ਲਈ ਕੈਪਟਨ ਸਰਕਾਰ ਨੇ ਜੁਗਾੜ ਲਗਾਇਆ ਹੈ ਕੇ ਪੰਜਾਬ ਵਿਚ ਸ਼ਰਾਬੀਆਂ ਦੀਆਂ ਜੇਬਾਂ ਢਿਲੀਆਂ ਕੀਤੀਆਂ ਜਾਣ। ਇਸ ਲਈ ਅੱਜ ਵਡਾ ਐਲਾਨ ਕੀਤਾ ਗਿਆ ਹੈ।
ਪੰਜਾਬ ‘ ਚ ਹੁਣ ਸ਼ਰਾਬ ਹੋਰ ਮਹਿੰਗੀ ਹੋ ਗਈ ਹੈ। ਇਸ ਬਾਰੇ ਸੋਮਵਾਰ ਨੂੰ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਸ਼ਰਾਬ ’ਤੇ ‘ਕੋਵਿਡ ਸੈੱਸ’ ਦੇ ਰੂਪ ਵਿਚ ਵਾਧੂ ਐਕਸਾਈਜ਼ ਡਿਊਟੀ ਅਤੇ ਅਸੈਸਡ ਫ਼ੀਸ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪਹਿਲੀ ਜੂਨ ਤੋਂ ਹੀ ਲਾਗੂ ਹੋ ਗਿਆ ਹੈ।
ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਵੀ ਜਾਣਕਾਰੀ ਦਿੰਦਿਆ ਲਿਖਿਆ ਕਿ ਨਵੇਂ ਫ਼ੈਸਲੇ ਤਹਿਤ ਸ਼ਰਾਬ ਦੀ ਕੀਮਤ 2 ਰੁਪਏ ਤੋਂ ਲੈ ਕੇ 50 ਰੁਪਏ ਤਕ ਵਧਾ ਦਿੱਤੀ ਗਈ ਹੈ। ਕੀਮਤ ਵਿਚ ਵਾਧਾ ਸ਼ਰਾਬ ਦੀ ਛੋਟੀ ਵੱਡੀ ਬੋਤਲ ਅਤੇ ਬਰਾਂਡ ਦੇ ਹਿਸਾਬ ਨਾਲ ਹੋਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ