ਆਈ ਤਾਜਾ ਵੱਡੀ ਖਬਰ
ਵਾਸ਼ਿੰਗਟਨ (ਬਿਊਰੋ): ਦੁਨੀਆ ਭਰ ਦੇ ਵਿਗਿਆਨੀ ਕੋਵਿਡ-19 ਦੇ ਇਲਾਜ ਦੀ ਵੈਕਸੀਨ ਬਣਾਉਣ ਵਿਚ ਜੁਟੇ ਹੋਏ ਹਨ। ਇਸ ਦੌਰਾਨ ਆਕਸਫੋਰਡ ਯੂਨੀਵਰਸਿਟੀ ਵਿਚ ਵੀ ਕੋਰੋਨਾਵਾਇਰਸ ਦਾ ਇਕ ਟੀਕਾ ਤਿਆਰ ਕੀਤਾ ਜਾ ਰਿਹਾ ਹੈ।ਇਸ ਟੀਕੇ ਦਾ ਇਸੇ ਮਹੀਨੇ ਬੱਚਿਆਂ ‘ਤੇ ਟ੍ਰਾਇਲ ਕੀਤਾ ਜਾਵੇਗਾ। ਹੁਣ ਤੱਕ ਬੱਚਿਆਂ ਨੂੰ ਇਸ ਟੀਕੇ ਦੀ ਰਿਸਰਚ ਤੋਂ ਬਾਹਰ ਰੱਖਿਆ ਗਿਆ ਸੀ। ਬਾਲਗਾਂ ‘ਤੇ ਹੋਏ ਇਸ ਦੇ ਟ੍ਰਾਇਲ ਵਿਚ ਥੋੜ੍ਹੇ-ਬਹੁਤ ਸਾਈਡ ਇ ਫੈ ਕ ਟ ਵੀ ਨਜ਼ਰ ਆਏ ਸਨ। ਜੂਨ ਤੋਂ ਸ਼ੁਰੂ ਹੋ ਰਹੇ ਐਡਵਾਂਸਡ ਸਟੇਜ ਦੇ ਟ੍ਰਾਇਲ ਵਿਚ 10,260 ਲੋਕਾਂ ‘ਤੇ ਇਹ ਟੀਕਾ ਲਗਾਇਆ ਜਾਵੇਗਾ। ਇਸ ਵਿਚ 5 ਤੋਂ 12 ਸਾਲ ਤੱਕ ਦੀ ਉਮਰ ਦੇ ਬੱਚੇ ਵੀ ਸ਼ਾਮਲ ਹਨ।
ਆਕਸਫੋਰਡ ਯੂਨੀਵਰਸਿਟੀ ਦੇ ਕੋਵਿਡ-19 ਟੀਕੇ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੇ ਹਫਤਿਆਂ ਵਿਚ ਬੱਚਿਆਂ ‘ਤੇ ਦਵਾਈ ਦੇ ਅਸਰ ਦੇ ਬਾਰੇ ਵਿਚ ਵੱਖ ਤੋਂ ਜਾਣਕਾਰੀ ਦਿੱਤੀ ਜਾਵੇਗੀ। ਬੱਚਿਆਂ ਨੂੰ ਟ੍ਰਾਇਲ ਵਿਚ ਸ਼ਾਮਲ ਕਰਨਾ ਇਸ ਲਈ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਕਈ ਦੇਸ਼ਾਂ ਵਿਚ ਸਕੂਲ ਖੁੱਲ੍ਹ ਚੁੱਕੇ ਹਨ ਅਤੇ ਭਾਰਤ ਸਮੇਤ ਕਈ ਦੇਸ਼ ਆਉਣ ਵਾਲੇ ਦਿਨਾਂ ਵਿਚ ਸਕੂਲ ਖੋਲ੍ਹਣ ‘ਤੇ ਵਿਚਾਰ ਕਰ ਰਹੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ