=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਰੋਨਾ ਦਾ ਪਿਟ ਸਿਆਪਾ – ਹੁਣ ਨਵੀਂ ਖੋਜ ਆਈ ਸਾਹਮਣੇ ਇਸ ਤਰਾਂ ਵੀ ਫੈਲਦਾ ਹੈ ਕਰੋਨਾ ਛਾਈ ਚਿੰਤਾ

ਨਵੀਂ ਖੋਜ ਆਈ ਸਾਹਮਣੇ ਇਸ ਤਰਾਂ ਵੀ ਫੈਲਦਾ ਹੈ ਕਰੋਨਾ

ਵਾਸ਼ਿੰਗਟਨ- ਕੋਰੋਨਾ ਵਾਇਰਸ ਬਾਰੇ ਅਜੇ ਤੱਕ ਸਾਨੂੰ ਇਹ ਪਤਾ ਸੀ ਕਿ ਇਹ ਨੱਕ ਤੇ ਮੂੰਹ ਨਾਲ ਫੈਲ ਸਕਦਾ ਹੈ ਪਰ ਹੁਣ ਡਾਕਟਰਾਂ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ ਕਿ ਇਹ ਅੱਖਾਂ ਨਾਲ ਵੀ ਫੈਲ ਸਕਦਾ ਹੈ। ਹਾਲਾਂਕਿ ਕੰਨਾਂ ਰਾਹੀਂ ਇਸ ਦੇ ਫੈਲਣ ਦੇ ਖਤਰੇ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਾਇਰਸ ਪੀੜਤ ਵਿਅਕਤੀ ਬਹੁਤ ਨੇੜੇ ਹੋ ਕੇ ਖੰਘਦਾ ਹੈ ਜਾਂ ਛਿੱਕਦਾ ਹੈ ਤਾਂ ਨੱਕ ਤੇ ਮੂੰਹ ਦੇ ਨਾਲ-ਨਾਲ ਅੱਖਾਂ ਨਾਲ ਵੀ ਵਾਇਰਸ ਸਰੀਰ ਵਿਚ ਦਾਖਲ ਹੋ ਸਕਦਾ ਹੈ। ਵਾਇਰਸ ਦੇ ਸੰਪਰਕ ਵਿਚ ਆਏ ਹੱਥਾਂ ਨਾਲ ਅੱਖਾਂ ਨੂੰ ਹੱਥ ਲਾਉਣ ਨਾਲ ਵਾਇਰਸ ਫੈਲਣ ਦਾ ਖਤਰਾ ਹੈ। ਇਸ ਦੇ ਨਾਲ ਹੀ ਕਿਸੇ ਵਾਇਰਸ ਪੀੜਤ ਵਿਅਕਤੀ ਦੇ ਹੰਝੂਆਂ ਨਾਲ ਵੀ ਇਸ ਵਾਇਰਸ ਰੋਗ ਦੇ ਲਪੇਟ ਵਿਚ ਆਉਣ ਦਾ ਖਤਰਾ ਹੈ।

ਵਾਰ-ਵਾਰ ਹੱਥ ਧੋਣ, ਸਮਾਜਕ ਦੂਰੀ ਬਣਾਏ ਰੱਖਣ ਅਤੇ ਬਾਹਰ ਨਿਕਲਣ ਸਮੇਂ ਚਿਹਰੇ ਨੂੰ ਢੱਕ ਕੇ ਰੱਖਣ ਨਾਲ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ‘ਅਮਰੀਕਾ ਅਕੈਡਮੀ ਆਫ ਆਪਥੈਲਮੋਲਾਜੀ’ ਮੁਤਾਬਕ ਐਨਕ ਲਗਾਉਣਾ ਵੀ ਸੁਰੱਖਿਅਤ ਹੋ ਸਕਦਾ ਹੈ। ਸਿਹਤ ਦੇਖਭਾਲ ਕਰਮਚਾਰੀਆਂ ਨੂੰ ਵੀ ਵਾਇਰਸ ਪੀੜਤ ਮਰੀਜ਼ਾਂ ਦਾ ਇਲਾਜ ਕਰਦੇ ਸਮੇਂ ਐਨਕ ਲਗਾ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਅਮਰੀਕਾ ਦੇ ਰੋਗ ਕੰਟਰੋਲ ਕੇਂਦਰ ਮੁਤਾਬਕ ਕੰਨਾਂ ਨਾਲ ਕੋਵਿਡ-19 ਫੈਲਣ ਦਾ ਖਤਰਾ ਨਹੀਂ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!