ਹੁਣੇ ਆਈ ਤਾਜਾ ਵੱਡੀ ਖਬਰ
ਐਤਵਾਰ ਦੇਰ ਰਾਤ ਮੋਹਾਲੀ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਕਲੋਰੀਨ ਗੈੱਸ ਰਿਸਣ ਨਾਲ 30 ਜਣੇ ਹਸਪਤਾਲ ‘ਚ ਭਰਤੀ ਕਰਾਏ ਗਏ। ਇਹ ਰਿਸਾਉ ਇੱਕ ਕਲੋਰੀਨ ਗੈੱਸ ਸਿਲੈਂਡਰ ਫਟਣ ਕਰ ਕੇ ਰਿਹਾਇਸ਼ੀ ਇਲਾਕੇ ਵਿੱਚ ਪਾਣੀ ਦੀ ਟੰਕੀ ਕੋਲ ਹੋਇਆ। ਇਲਾਕੇ ਨੂੰ ਖ਼ਾਲੀ ਕਰਾ ਲਿਆ ਗਿਆ ਤੇ ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।
ਮੋਹਾਲੀ ਦੇ ਬਲੌਂਗੀ ਇਲਾਕੇ ਵਿੱਚ ਹੋਈ ਇਸ ਘਟਣਾ ਵਿੱਚ 25 ਪੀੜਤਾਂ ਨੂੰ ਫ਼ੇਜ਼ 6 ਦੇ ਸਿਵਲ ਹਸਪਤਾਲ ਲੈ ਜਾਇਆ ਗਿਆ। ਟ੍ਰਿਬਿਊਨ ਦੀ ਖ਼ਬਰ ਮੁਤਾਬਿਕ ਸਿਵਲ ਸਰਜਨ ਮਨਜੀਤ ਸਿੰਘ ਨੇ ਕਿਹਾ ਕਿ ਹਸਪਤਾਲ ‘ਚ 10 ਵਜੇ ਦੇ ਕਰੀਬ 25 ਪੀੜਤਾਂ ਨੂੰ ਲਿਆਇਆ ਗਿਆ ਜਿਸ ਵਿੱਚ ਔਰਤਾਂ ਤੇ ਬੱਚੇ ਸ਼ਾਮਲ ਸਨ
ਤੇ 10 ਜਾਣਿਆ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਹੈ ਤੇ ਬਾਕੀ ਨੂੰ ਵੀ ਕੁੱਝ ਘੰਟਿਆਂ ਬਾਅਦ ਵਾਪਸ ਭੇਜ ਦਿੱਤਾ ਜਾਵੇਗਾ। ਪੀੜਤਾਂ ਦੀ ਹਾਲਤ ਸਥਿਰ ਹੈ। ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਗੈੱਸ ਲੀਕ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਸਨ। ਫਾਇਰ ਬ੍ਰਿਗੇਡ ਦੇ ਅਫ਼ਸਰਾਂ ਨੇ ਸਿਲੈਂਡਰ ਨੂੰ ਜ਼ਮੀਨ ਵਿੱਚ ਦੱਬ ਦਿੱਤਾ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਇਸ ਵੀਡੀਓ ਵਿੱਚ ਅੱਜ ਦੇ ਨੁਸ਼ਖੇ ਬਾਰੇ ਪੂਰੀ ਜਾਣਕਾਰੀ ਦਿਤੀ ਗਈ ਹੈ

ਤਾਜਾ ਜਾਣਕਾਰੀ