=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਆਮ ਆਦਮੀ ਪਾਰਟੀ ਨੇਤਾ ਅਰਵਿੰਦ ਕੇਜਰੀਵਾਲ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ:ਇਸ ਵੇਲੇ ਦੀ ਵੱਡੀ ਖਬਰ ਦਿਲੀ ਤੋਂ ਆ ਰਹੀ ਹੈ। ਜਿਸ ਨਾਲ ਆਪ ਪਾਰਟੀ ਵਿਚ ਚਿੰਤਾ ਦੀ ਲਹਿਰ ਦੌੜ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਮਾੜੀ ਖਬਰ ਆ ਰਹੀ ਹੈ ਕੇ ਉਸ ਵਿਚ ਕਰੋਨਾ ਦੇ ਲੱਛਣ ਦਿਸੇ ਹਨ ਉਸ ਨੂੰ ਬੁਖਾਰ ਤੇ ਗਲੇ ‘ਚ ਇਨਫੈਕਸ਼ਨ ਦੀ ਸ਼ਿਕਾਇਤ ਹੈ।ਹੁਣ ਓਹਨਾ ਦਾ ਕਰੋਨਾ ਟੈਸਟ ਕਰਾਇਆ ਜਾ ਰਿਹਾ ਹੈ । ਕੇਜਰੀਵਾਲ ਨੇ ਕੱਲ੍ਹ ਪ੍ਰੈੱਸ ਕਾਨਫੰਰਸ ਕੀਤੀ ਸੀ।

ਉਧਰ ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 2,58,82 ਹੋ ਗਈ ਹੈ। ਐਤਵਾਰ ਰਿਕਾਰਡ 10,884 ਕੇਸ ਵਧੇ। ਇਕ ਦਿਨ ਪਹਿਲਾਂ ਸ਼ਨੀਵਾਰ 10,408 ਕੇਸ ਸਾਹਮਣੇ ਆਏ ਸਨ। ਇਕੱਲੇ ਮਹਾਰਾਸ਼ਟਰ ‘ਚ 3,007 ਲੋਕਾਂ ਦੀ ਰਿਪੋਰਟ ਪੌਜ਼ੇਟਿਵ ਆਈ।ਮਹਾਰਾਸ਼ਟਰ ਨੇ ਚੀਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਚੀਨ ‘ਚ ਕੁੱਲ ਕੇਸ 83043 ਸਨ ਜਦਕਿ ਮਹਾਰਾਸ਼ਟਰ ‘ਚ ਇਹ ਅੰਕੜਾ 85,975 ਹੋ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!