=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹੁਣ ਫਿਰ ਹੋਇਆ ਕਰੋਨਾ ਦਾ ਧ ਮਾ ਕਾ ਇਥੋਂ ਇਕੱਠੇ ਮਿਲੇ 19 ਪੌਜੇਟਿਵ

ਆਈ ਤਾਜਾ ਵੱਡੀ ਖਬਰ

ਪਠਾਨਕੋਟ – ਪਠਾਨਕੋਟ ਵਿੱਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਦੇਖਣ ਨੂੰ ਮਿਲਿਆ ਹੈ ਜਿੱਥੇ ਅੱਜ ਫਿਰ ਇੱਕ ਵਾਰ ਕੋਰੋਨਾ ਦੇ 19 ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਪਠਾਨਕੋਟ ਨੂੰ ਅੱਜ 259 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਜਿਸ ਵਿੱਚ 240 ਰਿਪੋਰਟਾਂ ਨੈਗੇਟਿਵ ਹਨ ਜਦੋਂ ਕਿ 19 ਰਿਪੋਰਟਾਂ ਪਾਜ਼ੀਟਿਵ ਹਨ।ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐੱਸ.ਐਮ.ਓ ਡਾ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 132 ਹੋ ਗਈ ਹੈ ਦੱਸਣਯੋਗ ਹੈ ਕਿ ਬੀਤੇ ਦਿਨੀਂ ਵੀ ਪਠਾਨਕੋਟ ਵਿਖੇ ਕੋਰੋਨਾ ਦੇ 19 ਮਾਮਲੇ ਆਏ ਸਨ।

ਇਹ ਵੀ ਪੜ੍ਹੋ :ਲੁਧਿਆਣਾ ਤੋਂ ਸੰਗਰੂਰ ਪੁੱਜਾ ਕੋਰੋਨਾ ਪਾਜ਼ੇਟਿਵ ਮਰੀਜ਼, ਖ਼ੁਦ ਨੂੰ ਘਰ ‘ਚ ਕੀਤਾ ਬੰਦ
ਸੰਗਰੂਰ – ਜ਼ਿਲ੍ਹਾ ਸੰਗਰੂਰ ‘ਚ ਜਿੱਥੇ ਕੋਰੋਨਾ ਮਰੀਜ਼ਾਂ ਦਾ ਗਰਾਫ ਵੱਧਦਾ ਜਾ ਰਿਹਾ ਹੈ, ਉਥੇ ਹੀ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ, ਜਿਸ ਵਿਚ ਕਈ ਲੋਕ ਕੋਰੋਨਾ ਦਾ ਸ਼ਿਕਾਰ ਹੋਣ ਦੇ ਬਾਵਜੂਦ ਵੀ ਸਾਹਮਣੇ ਆਉਣ ਤੋਂ ਕਤਰਾ ਰਹੇ ਹਨ। ਅਜਿਹੇ ਕਰਕੇ ਉਹ ਖੁਦ ਨੂੰ ਤਾਂ ਖ਼ਤਰੇ ‘ਚ ਪਾ ਹੀ ਰਹੇ ਹਨ, ਨਾਲ ਹੀ ਉਹ ਆਪਣੇ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਦੀ ਜ਼ਿੰਦਗੀ ਨਾਲ ਵੀ ਖ਼ੇਡ ਰਹੇ ਹਨ। ਮਾਮਲਾ ਸੰਗਰੂਰ ਦਾ ਹੈ, ਜਿੱਥੇ ਇਕ ਵਿਅਕਤੀ ਆਪਣੇ ਗੋਡਿਆਂ ਦਾ ਇਲਾਜ ਕਰਵਾਉਣ ਲੁਧਿਆਣਾ ਗਿਆ ਸੀ, ਲੁਧਿਆਣਾ ਜਾਣ ਤੋਂ ਬਾਅਦ ਪਤਾ ਲੱਗਾ ਕਿ ਉਸ ਨੂੰ ਕੋਰੋਨਾ ਹੈ, ਜਿਸ ਤੋਂ ਬਾਅਦ ਉਹ ਵਾਪਸ ਸੰਗਰੂਰ ਆ ਗਿਆ ਪਰ ਸੰਗਰੂਰ ਆਉਂਦੇ ਹੀ ਉਸ ਨੇ ਇਥੇ ਸਿਹਤ ਸੇਵਾਵਾਂ ਲੈਣ ਦੀ ਬਜਾਏ ਆਪਣੇ ਆਪ ਨੂੰ ਘਰ ਵਿਚ ਬੰਦ ਕਰ ਲਿਆ।

ਦੂਜੇ ਪਾਸੇ ਜਦੋਂ ਪ੍ਰਸ਼ਾਸਨ ਨੂੰ ਇਸ ਦਾ ਪਤਾ ਲੱਗਾ ਤਾਂ ਤੁਰੰਤ ਉਕਤ ਵਿਅਕਤੀ ਦੇ ਘਰ ਪਹੁੰਚ ਕੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਿਸੇ ਨੂੰ ਦੱਸੇ ਬਿਨਾਂ ਘਰ ਚਲਾ ਆਇਆ ਸੀ। ਉਨ੍ਹਾਂ ਦੱਸਿਆ ਕਿ ਅਸੀਂ ਲੁਧਿਆਣਾ ਤੋਂ ਉਕਤ ਵਿਅਕਤੀ ਦਾ ਪਤਾ ਲਿਆ ਜਿਸ ਤੋਂ ਬਾਅਦ ਹੁਣ ਇਸ ਨੂੰ ਲੈ ਕੇ ਦੁਬਾਰਾ ਸੈਂਟਰ ਪਹੁੰਚਾਇਆ ਗਿਆ ਹੈ। ਸਿਹਤ ਵਿਭਾਗ ਵਲੋਂ ਉਕਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਇਸ ਦੇ ਨਾਲ ਹੀ ਜਿਨ੍ਹਾਂ ਰਾਹੀਂ ਇਹ ਵਿਅਕਤੀ ਲੁਧਿਆਣਾ ਤੋਂ ਆਪਣੇ ਘਰ ਪਹੁੰਚਿਆ ਹੈ, ਉਨ੍ਹਾਂ ਦੇ ਵੀ ਨਮੂਨੇ ਲਏ ਜਾ ਰਹੇ ਹਨ। ਫਿਲਹਾਲ ਇਸ ਦੇ ਪਰਿਵਾਰ ਨੂੰ ਇਕਾਂਤਵਾਸ ਕੀਤਾ ਗਿਆ ਹੈ।




error: Content is protected !!