BREAKING NEWS
Search

ਅਮਰੀਕਾ ਜਾਣ ਦੇ ਸੁਫ਼ਨੇ ਦੇਖਣ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ – ਟਰੰਪ ਕਰਨ ਲਗਾ ਇਹ ਕੰਮ

ਆਈ ਤਾਜਾ ਵੱਡੀ ਖਬਰ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ H-1B ਵੀਜ਼ਾ ਸਸਪੈਂਡ ਕਰਨ ‘ਤੇ ਵਿਚਾਰ ਕਰ ਰਹੇ ਹਨ। ਅਜਿਹੇ ‘ਚ ਭਾਰਤ ਨੂੰ ਇਸ ਦਾ ਸਭ ਤੋਂ ਵੱਧ ਨੁਕਸਾਨ ਹੋਵੇਗਾ ਕਿਉਂਕਿ ਭਾਰਤ ‘ਚ ਹਜ਼ਾਰਾਂ ਆਈਟੀ ਪੇਸ਼ੇਵਰ ਇਸ ਵੀਜ਼ੇ ਜ਼ਰੀਏ ਆਪਣਾ ਅਮਰੀਕਾ ਜਾਣ ਦਾ ਸੁਫ਼ਨਾ ਪੂਰਾ ਕਰਦੇ ਹਨ।

ਵਾਲ ਸਟ੍ਰੀਟ ਜਰਨਲ ਦੀ ਇਕ ਖ਼ਬਰ ਮੁਤਾਬਕ H-1B ਤੇ ਕੁਝ ਹੋਰ ਵੀਜ਼ਾ ਪ੍ਰਣਾਲੀ ਲਈ ਇਹ ਪ੍ਰਸਤਾਵਿਤ ਸਸਪੈਂਸ਼ਨ ਅਮਰੀਕਾ ‘ਚ ਬਾਹਰ ਤੋਂ ਆਉਣ ਵਾਲੇ ਪੇਸ਼ੇਵਰਾਂ ਲਈ ਵੱਡਾ ਝਟਕਾ ਹੋ ਸਕਦੀ ਹੈ। ਇਹ ਸਸਪੈਂਸ਼ਨ ਪਹਿਲੀ ਅਕਤਬੂਰ ਤੋਂ ਸ਼ੁਰੂ ਹੋਣ ਵਾਲੇ ਸਰਕਾਰ ਦੇ ਨਵੇਂ ਵਿੱਤੀ ਵਰ੍ਹੇ ‘ਚ ਸ਼ੁਰੂ ਹੋ ਸਕਦੀ ਹੈ। ਰਿਪੋਰਟ ‘ਚ ਕਿਹਾ ਗਿਆ ਕਿ ਪਹਿਲਾਂ ਤੋਂ ਪ੍ਰਸਤਾਵਿਤ ਵੀਜ਼ਾ ਧਾਰਕਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਨਹੀਂ ਹੈ।

ਉਧਰ ਵਾਈਟ ਹਾਊਸ ਨੇ ਇਸ ਤੇ ਸਫਾਈ ਦਿੰਦਿਆਂ ਕਿਹਾ ਕਿ ਅਜੇ ਇਸ ਵਿਸ਼ੇ ‘ਤੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ। ਪ੍ਰਸਾਸਨ ਫਿਲਹਾਲ ਵੱਖ-ਵੱਖ ਪ੍ਰਸਤਾਵਾਂ ‘ਤੇ ਵਿਚਾਰ ਕਰ ਰਿਹਾ ਹੈ। ਹਾਲਾਂਕਿ ਵਾਈਟ ਹਾਊਸ ਨੇ ਇਸ ਖਬਰ ਦਾ ਖੰਡਨ ਨਹੀਂ ਕੀਤਾ ਜਿਸ ਤੋਂ ਲੱਗ ਰਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਭਾਰਤੀਆਂ ਲਈ ਇਹ ਵੱਡਾ ਝਟਕਾ ਹੋ ਸਕਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |



error: Content is protected !!