ਆਈ ਤਾਜਾ ਵੱਡੀ ਖਬਰ
ਫਰਿਜ਼ਨੋ – ਉੱਘੇ ਸਮਾਜਸੇਵੀ ਅਤੇ ਫਰਿਜ਼ਨੋ ਇਲਾਕੇ ਦੀ ਬਹੁਪੱਖੀ ਸ਼ਖ਼ਸੀਅਤ ਸ. ਗੁਰਚਰਨ ਸਿੰਘ ਰੱਕੜ ਕੁਝ ਦਿਨ ਪਹਿਲਾਂ ਕੈਂਸਰ ਵਰਗੀ ਨਾਮੁਰਾਦ ਬੀਮਾਰੀ ਨਾਲ ਸੰਘਰਸ਼ ਕਰਦੇ ਆਖਰ ਜ਼ਿੰਦਗੀ ਦੀ ਜੰਗ ਹਾਰ ਗਏ ਅਤੇ ਇਸ ਫ਼ਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ।
ਉਹ ਫਰਿਜ਼ਨੋ, ਕਰਮਨ ਅਤੇ ਮੈਡੇਰਾ ਗੁਰੂਘਰਾਂ ਚ ਪ੍ਰਧਾਨ ਵਜੋਂ ਸੇਵਾ ਨਿਭਾਉਂਦੇ ਆ ਰਹੇ ਸਨ ਅਤੇ ਭਾਈਚਾਰੇ ਦੇ ਹਰ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾਉਂਦੇ ਰਹਿੰਦੇ ਸਨ। ਉਹ ਸੇਵਾ ਦੇ ਪੁੰਜ ਬਾਬਾ ਬੁੱਧ ਸਿੰਘ ਢਾਹਾਂ ਕਲੇਰਾਂ ਵਾਲਿਆਂ ਦੇ ਕਰੀਬੀ ਸਾਥੀ ਰਹੇ, ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਹੋਣ ਤੋਂ ਇਲਾਵਾ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਅਤੇ ਅਮਰੀਕੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਆਗੂ ਵਜੋਂ ਸੇਵਾ ਨਿਭਾਉਂਦੇ ਰਹੇ ਹਨ। ਉਨ੍ਹਾਂ ਦੇ ਤੁਰ ਜਾਣ ਨਾਲ ਪਰਿਵਾਰ ਤੋਂ ਇਲਾਵਾ ਸਾਡੇ ਭਾਈਚਾਰੇ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ