=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪਾਕਿਸਤਾਨੀ ਕ੍ਰਿਕਟਰ ਅਫਰੀਦੀ ਤੋਂ ਬਾਅਦ ਹੁਣ ਇਸ ਨੂੰ ਵੀ ਹੋ ਗਿਆ ਕਰਨਾ

ਆਈ ਤਾਜਾ ਵੱਡੀ ਖਬਰ

ਇਸਲਾਮਾਬਾਦ (ਏ.ਐੱਨ.ਆਈ.) : ਕ੍ਰਿਕਟਰ ਅਫਰੀਦੀ ਤੋਂ ਬਾਅਦ ਹੁਣ ਪਾਕਿ ਦੇ ਸਾਬਕਾ ਪੀ.ਐੱਮ. ਗਿਲਾਨੀ ਨੂੰ ਵੀ ਹੋਇਆ ਕੋਰੋਨਾ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਯੂਸੁਫ ਰਜ਼ਾ ਗਿਲਾਨੀ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਸ ਤੋਂ ਪਹਿਲਾਂ 9 ਜੂਨ ਨੂੰ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਹੁਣ ਸ਼ਨੀਵਾਰ ਨੂੰ ਯੂਸੁਫ ਰਜ਼ਾ ਗਿਲਾਨੀ ਦੀ ਟੈਸਟ ਰਿਪੋਰਟ ਵੀ ਪਾਜ਼ੇਟਿਵ ਆਈ ਹੈ ਭਾਵ 4 ਦਿਨ ‘ਚ ਪਾਕਿਸਤਾਨ ਦੇ 2 ਸਾਬਕਾ ਪ੍ਰਧਾਨ ਮੰਤਰੀ ਪਾਜ਼ੇਟਿਵ ਪਾਏ ਗਏ ਹਨ।

ਗਿਲਾਨੀ ਦੇ ਬੇਟੇ ਨੇ ਦੋ ਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪਿਤਾ ਨੈਸ਼ਨਲ ਅਕਾਊਂਟੇਬਿਲਿਟੀ ਬਿਊਰੋ ਭਾਵ ਨੈਬ ਕਾਰਣ ਪੀੜਤ ਹੋਏ। ਖਾਸ ਗੱਲ ਇਹ ਹੈ ਕਿ ਨੈਬ ਗਿਲਾਨੀ ਅਤੇ ਅੱਬਾਸੀ ਦੋਨਾਂ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ।

ਉਥੇ ਹੀ ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਕੋਵਿਡ-19 ਜਾਂਚ ‘ਚ ਪਾਜ਼ੇਟਿਵ ਪਾਏ ਗਏ ਹਨ, ਜਿਸ ਦੇ ਨਾਲ ਉਹ ਇਸ ਖਤਰਨਾਕ ਵਾਇਰਸ ਤੋਂ ਪੀੜਤ ਹੋਣ ਵਾਲੇ ਪਹਿਲੇ ‘ਹਾਈ-ਪ੍ਰੋਫਾਇਲ’ ਕ੍ਰਿਕਟਰ ਬਣ ਗਏ ਹਨ। ਅਫਰੀਦੀ ਨੇ ਟਵਿੱਟਰ ‘ਤੇ ਖੁਦ ਦੇ ਕੋਵਿਡ-19 ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!