=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰਨਾ ਦਾ ਪਿਆ ਭੜਥੂ ਅੱਜ ਮਿਲੇ ਇਥੇ ਇਥੇ ਮਿਲੇ 77 ਪੌਜੇਟਿਵ

ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 77 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3140 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਤਿੰਨ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚੋਂ ਇੱਕ ਪਠਾਨਕੋਟ ਅਤੇ ਦੋ ਮੌਤਾਂ ਸੰਗਰੂਰ ‘ਚ ਹੋਈਆਂ ਹਨ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 67 ਹੋ ਗਈ ਹੈ।

ਐਤਵਾਰ ਨੂੰ 99 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 13, ਜਲੰਧਰ ਤੋਂ 1 , ਲੁਧਿਆਣਾ 22, ਮੁਹਾਲੀ 10, ਸੰਗਰੂਰ 5, ਤਰਨਤਾਰਨ 2, ਪਠਾਨਕੋਟ 5, ਫਤਿਹਗੜ੍ਹ ਸਾਹਿਬ 2, ਮੋਗਾ 1, ਪਟਿਆਲਾ 10, ਗੁਰਦਾਸਪੁਰ 2, ਮੁਕਤਸਰ 1 ਅਤੇ ਹੁਸ਼ਿਆਰਪੁਰ ਤੋਂ ਦੋ ਮਰੀਜ਼ ਸਾਹਮਣੇ ਆਏ ਹਨ।ਜਲੰਧਰ ‘ਚ ਕੋਰੋਨਾ ਵਾਇਰਸ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਰਵਿਵਾਰ ਸ਼ਾਮ ਜ਼ਿਲੇ ‘ਚ 12 ਪਾਜ਼ੇਟਿਵ ਮਾਮਲੇ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਰਵਿਵਾਰ ਸਵੇਰ ਨੂੰ ਵੀ ਕੋਰੋਨਾ ਦਾ ਇਕ ਮਾਮਲਾ ਦੇਖਣ ਨੂੰ ਮਿਲਿਆ ਸੀ। ਇਸਦੇ ਨਾਲ ਹੀ ਜਲੰਧਰ ‘ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 342 ਹੋ ਗਈ ਹੈ।

ਸੂਬੇ ‘ਚ ਕੁੱਲ 182225 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 3140 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2356 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 717 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!