ਆਈ ਤਾਜਾ ਵੱਡੀ ਖਬਰ
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਸੋਮਵਾਰ ਦੇਰ ਰਾਤ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ, ਸਤੇਂਦਰ ਜੈਨ ਨੂੰ ਤੇਜ਼ ਬੁਖਾਰ ਤੇ ਸਾਹ ਲੈਣ ਵਿੱਚ ਮੁਸ਼ਕਲ ਆਈ ਸੀ। ਇਸ ਤੋਂ ਬਾਅਦ ਦੇਰ ਰਾਤ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਲਿਜਾਇਆ ਗਿਆ। ਸਤੇਂਦਰ ਜੈਨ ਨੂੰ ਇਸ ਸਮੇਂ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ ਕਿਉਂਕਿ ਉਨ੍ਹਾਂ ਦਾ ਆਕਸੀਜਨ ਪੱਧਰ ਘੱਟ ਹੈ। ਸਿਹਤ ਮੰਤਰੀ ਦਾ ਕੋਰੋਨਾ ਲਈ ਟੈਸਟ ਲਿਆ ਗਿਆ ਹੈ, ਜਿਸ ਦੀ ਰਿਪੋਰਟ ਆਉਣੀ ਬਾਕੀ ਹੈ।
ਭਾਰਤ ‘ਚ ਕੋਰੋਨਾਵਾਇਰਸ ਨਵੰਬਰ ਦੇ ਅੱਧ ਵਿੱਚ ਸਿਖਰ ‘ਤੇ ਪਹੁੰਚੇਗਾ ਤੇ ਇਸ ਦੌਰਾਨ ਆਈਸੀਯੂ ਬੈੱਡ ਤੇ ਵੈਂਟੀਲੇਟਰਾਂ ਦੀ ਘਾਟ ਦੀਆਂ ਖਬਰਾਂ ਤੋਂ ਆਈਸੀਯੂਆਰ ਨੇ ਇਨਕਾਰ ਕੀਤਾ ਹੈ। ਦੱਸ ਦੇਈਏ ਕਿ ਇਹ ਦਾਅਵਾ ਕੀਤਾ ਗਿਆ ਸੀ ਕਿ ਲੌਕਡਾਊਨ ਕਰਕੇ ਕੋਵਿਡ-19 ਮਹਾਮਾਰੀ ਅੱਠ ਹਫ਼ਤਿਆਂ ਦੀ ਦੇਰ ਨਾਲ ਆਪਣੇ ਸਿਖਰ ‘ਤੇ ਪਹੁੰਚੇਗੀ। ICMR ਨੇ ਟਵੀਟ ਕਰਕੇ ਰਿਪੋਰਟ ਨੂੰ ਗੁੰ ਮ ਰਾ ਹ ਕਰਨ ਵਾਲੀ ਕਿਹਾ ਹੈ। ਇਹ ਆਈਸੀਐਮਆਰ ਵੱਲੋਂ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ, ਇਹ ਸਾਡੀ ਅਧਿਕਾਰਤ ਸਥਿਤੀ ਨੂੰ ਨਹੀਂ ਦਰਸਾਉਂਦਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ