ਜਸਬੀਰ ਜੱਸੀ ਨੇ ਸੁਸ਼ਾਂਤ ਰਾਜਪੂਤ ਦਾ ਕਰਕੇ ਕੀਤਾ ਇਹ ਕੰਮ
ਪੰਜਾਬੀ ਗਾਇਕ ਜਸਬੀਰ ਜੱਸੀ, ਜਿਨ੍ਹਾਂ ਨੇ ਆਪਣੀ ਅਣਥੱਕ ਮਿਹਨਤ ਜਾਰੀ ਰੱਖੀ ਤੇ ਅੱਜ ਉਨ੍ਹਾਂ ਦਾ ਪਾਲੀਵੁੱਡ ਫ਼ਿਲਮ ਉਦਯੋਗ ‘ਚ ਵੀ ਚੰਗਾ ਨਾਂ ਹੈ। ਉਹ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਸਦਮੇ ‘ਚ ਹਨ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਹੈ
ਕਿ ਜਿਹੜਾ ਉਹ ਨਵਾਂ ਗੀਤ ‘ਇੱਕ ਸੁਫ਼ਨਾ’ ਲੈ ਕੇ ਆ ਰਹੇ ਸਨ ਪਰ ਉਸ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ। ਉਨ੍ਹਾਂ ਨੇ ਅੱਗੇ ਇਸ ਦੀ ਵਜ੍ਹਾ ਦੱਸੀ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਕਰਕੇ ਉਹ ਦੁਖੀ ਹਨ, ਇਸ ਕਰਕੇ ਉਹ ਹਲੇ ਆਪਣਾ ਗੀਤ ਰਿਲੀਜ਼ ਨਹੀਂ ਕਰ ਰਹੇ ਹਨ।
ਦੱਸ ਦਈਏ ਕਿ ਦਰਜਨਾਂ ਸੁਪਰ ਹਿੱਟ ਸ਼ਾਨਦਾਰ ਗੀਤ ਪੰਜਾਬੀ ਸੰਗੀਤ ਜਗਤ ਨੂੰ ਦੇ ਚੁੱਕੇ ਹਨ। ਇਸ ਮੁਸ਼ਕਿਲ ਸਮੇਂ ‘ਚ ਉਹ ‘ਕੁਦਰਤ’ ਟਾਈਟਲ ਹੇਠ ਕਵਿਤਾ ਲੈ ਕੇ ਆਏ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ