ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਸੀਨੀਅਰ ਕਾਂਗਰਸੀ ਲੀਡਤ ਦੀ ਅਚਾਨਕ ਮੌਤ ਹੋ ਗਈ ਹੈ ਇਸ ਖਬਰ ਨੂੰ ਸੁਣਕੇ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਦੌੜ ਗਈ ਹੀ।
ਹਰੀਕੇ ਪੱਤਣ – ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਧਰਮ ਸਿੰਘ ਨਵੀਪੁਰ (86 ਸਾਲ) ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਚੇਅਰਮੈਨ ਧਰਮ ਸਿੰਘ ਨਵੀਪੁਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਜੋ ਕਿ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਸਨ। ਉਨ੍ਹਾਂ ਦਾ ਪਰਿਵਾਰ ਕੈਨੇਡਾ ਵਿਖੇ ਹੈ ਤੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਉਨ੍ਹਾਂ ਦਾ ਸੰ ਸ ਕਾ ਰ ਪਿੰਡ ਕਿਰਤੋਵਾਲ (ਪੱਟੀ) ਵਿਖੇ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਹੋਰਨਾਂ ਆਗੂਆਂ ਨੇ ਧਰਮ ਸਿੰਘ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਓਹਨਾ ਨੇ ਕਿਹਾ ਕੇ ਸਰਦਾਰ ਧਰਮ ਸਿੰਘ ਪਾਰਟੀ ਦਾ ਥਮ ਸਨ ਅਤੇ ਪਾਰਟੀ ਓਹਨਾ ਦੁਆਰਾ ਕੀਤੇ ਗਏ ਕੰਮ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਨਾਲ ਹੀ ਓਹਨਾ ਨੇ ਅਰਦਾਸ ਕੀਤੀ ਕੇ ਪਰਮਾਤਮਾ ਓਹਨਾ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਅਤੇ ਪ੍ਰੀਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਬਲ ਬਖਸ਼ੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ