=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਕਰੋਨਾ ਦਾ ਫਟਿਆ ਬਬ- ਇਕੋ ਥਾਂ ਮਿਲੇ 39 ਪੌਜੇਟਿਵ

ਆਈ ਤਾਜਾ ਵੱਡੀ ਖਬਰ

ਜਲੰਧਰ : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਜਲੰਧਰ ਜ਼ਿਲ੍ਹੇ ‘ਚ ਲਗਾਤਾਰ ਮਾਰੂ ਹੁੰਦੀ ਜਾ ਰਹੀ ਹੈ। ਮੰਗਲਵਾਰ ਨੂੰ ਸ਼ਾਮ ਨੂੰ ਹੋਰ ਨਵੇਂ 13 ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮੰਗਲਵਾਰ ਦਾ ਦਿਨ ਚੜ੍ਹਦੇ ਹੀ ਜਿੱਥੇ ਕੋਰੋਨਾ ਦੇ 26 ਪਾਜ਼ੇਟਿਵ ਮਰੀਜ਼ ਹੋਰ ਸਾਹਮਣੇ ਆਏ ਸਨ, ਉਥੇ ਹੀ ਇਕ 70 ਸਾਲਾ ਬੀਬੀ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਗੁਰੂ ਰਾਮਦਾਸ ਇਨਕਲੇਵ ਦੀ ਰਹਿਣ ਵਾਲੀ ਪ੍ਰੇਮ ਲਤਾ ਦੀ ਮੌਤ ਹੋ ਗਈ ਸੀ,

ਜਿਸ ਦੇ ਜਾਂਚ ਲਈ ਲਏ ਨਮੂਨਿਆਂ ਦੀ ਰਿਪੋਰਟ ਹੁਣ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਕਾਰਣ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਅੱਜ ਸਵੇਰ ਦੇ ਪਾਜ਼ੇਟਿਵ ਕੇਸਾਂ ਨੂੰ ਮਿਲਾ ਕੇ ਮੰਗਲਵਾਰ ਨੂੰ ਕੁੱਲ 39 ਕੇਸ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 630 ਹੋ ਗਈ ਹੈ,

ਜਿਨ੍ਹਾਂ ਵਿਚੋਂ 320 ਤੋਂ ਵੱਧ ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਜਦਕਿ 229 ਮਾਮਲੇ ਜ਼ਿਲ੍ਹੇ ਵਿਚ ਅਜੇ ਵੀ ਐਕਟਿਵ ਹਨ। ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੇ ਜਿੱਥੇ ਸਿਹਤ ਮਹਿਕਮੇ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ, ਉਥੇ ਹੀ ਲੋਕਾਂ ‘ਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!