ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ/ਓਟਾਵਾ (ਅਨਸ)- ਲਾਕ ਡਾਊਨ ਕਾਰਣ ਭਾਰਤ ਵਿਚ ਹਜ਼ਾਰਾਂ ਕੈਨੇਡੀਅਨ ਨਾਗਰਿਕ ਫਸੇ ਹੋਏ ਹਨ। ਏਅਰ ਇੰਡੀਆ ਵਲੋਂ 150 ਯਾਤਰੀਆਂ ਨੂੰ ਲਿਜਾਣ ਤੋਂ ਇਕਾਰ ਕਰ ਦੇਣ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਭਾਰਤ ਤੋਂ ਵਾਪਸ ਕੈਨੇਡਾ ਲਿਜਾਣ ਦੀ ਵਿਵਸਥਾ ਕੀਤੀ ਜਾਵੇ।

ਸੋਨਲ ਸ਼ਰਮਾ ਨੇ ਆਪਣੀ ਆਪ-ਬੀਤੀ ਸੁਣਾਈ। ਉਨ੍ਹਾਂ ਨੇ ਦੱਸਿਆ ਕਿ ਉਹ ਲੋਕ ਤਿੰਨ ਮਹੀਨੇ ਤੋਂ ਘਰ ਪਰਤਣ ਦਾ ਪਲਾਨ ਬਣਾ ਰਹੇ ਸਨ ਇਸ ਲਈ ਉਨ੍ਹਾਂ ਨੇ ਫਲਾਈਟ ਲੈਣ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਹੋ ਸਕਿਆ। ਉਨ੍ਹਾਂ ਨੇ ਦੱਸਿਆ ਕਿ ਉਹ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਪਹੁੰਚੀ ਸੀ ਪਰ ਉਨ੍ਹਾਂ ਨੂੰ ਜਹਾਜ਼ ‘ਤੇ ਚੜ੍ਹਣ ਨਹੀਂ ਦਿੱਤਾ ਗਿਆ।

ਸੋਨਲ ਨੇ ਦੱਸਿਆ ਕਿ ਸਥਾਈ ਪ੍ਰਵਾਸੀਆਂ ਸਮੇਤ ਲਗਭਗ 150 ਕੈਨੇਡੀਅਨ ਨਾਗਰਿਕਾਂ ਨੂੰ ਆਖਰੀ ਸਮੇਂ ਬੋਰਡਿੰਗ ਤੋਂ ਇਨਕਾਰ ਕਰ ਦਿੱਤਾ ਗਿਆ ਕਿਉਂਕਿ ਲੱਗਦਾ ਹੈ ਕਿ ਏਅਰ ਇੰਡੀਆ ਸਟਾਫ ਕੋਵਿਡ ‘ਤੇ ਕੌਮਾਂਤਰੀ ਦਿਸ਼ਾ-ਨਿਰਦੇਸ਼ਾਂ ਨੂੰ ਲੈਕੇ ਭਰਮ ਵਿਚ ਹੈ। ਸੋਨਲ ਸ਼ਰਮਾ ਸਮੇਤ ਕਈ ਹੋਰ ਕੈਨੇਡੀਅਨ ਨਾਗਰਿਕ ਕੈਨੇਡਾ ਦੀ ਰਾਜਧਾਨੀ ਓਟਾਵਾ ਫੋਨ ਕਰ ਰਹੇ ਹਨ ਤਾਂ ਜੋ ਭਾਰਤ ਵਿਚ ਫਸੇ ਇਨ੍ਹਾਂ ਨਾਗਰਿਕਾਂ ਨੂੰ ਲਿਜਾਣ ਦੀ ਵਿਵਸਥਾ ਉਥੋਂ ਦੀ ਸਰਕਾਰ ਕਰਵਾਏ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣ ਇੰਡੀਆ ਤੋਂ ਆਈ ਕਨੇਡਾ ਵਾਲਿਆਂ ਲਈ ਇਹ ਮਾੜੀ ਖਬਰ
ByadminJune 25, 2020Comments Off on ਹੁਣ ਇੰਡੀਆ ਤੋਂ ਆਈ ਕਨੇਡਾ ਵਾਲਿਆਂ ਲਈ ਇਹ ਮਾੜੀ ਖਬਰ
Previous Postਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਹਰਪਾਲ ਬਾਰੇ ਆਈ ਮਾੜੀ ਖਬਰ
Next Postਦਵਾਈ ਦੇ ਚੱਕਰ ਚ ਕਸੂਤੇ ਫਸੇ ਰਾਮਦੇਵ ਬਾਰੇ ਆਈ ਵੱਡੀ ਮਾੜੀ ਖਬਰ