ਪੰਜਾਬੀ ਗਾਇਕ ਪ੍ਰੀਤ ਹਰਪਾਲ ਬਾਰੇ ਆਈ ਮਾੜੀ ਖਬਰ
ਪੰਜਾਬੀ ਦੇ ਮਸ਼ਹੂਰ ਗਾਇਕ ਪ੍ਰੀਤ ਹਰਪਾਲ ਬਾਰੇ ਇਕ ਮਾੜੀ ਖਬਰ ਆ ਰਹੀ। ਪ੍ਰੀਤ ਹਰਪਾਲ ਨੇ ਆਪਣੇ ਦੋਸਤਾਂ ਨਾਲ ਮਜਾਕੀਆ ਤੋਰ ਤੇ ਜਗਤ ਗੁਰੂ ਨਾਨਕ ਦੇਵ ਜੀ ਦਾ ਨਾ ਲੈ ਕੇ ਇਕ ਮਜਾਕੀਆ ਗੀਤ ਕਰੋਨਾ ਬਾਰੇ ਬਣਾਇਆ ਅਤੇ ਟਿੱਕ ਟੋਕ ਤੇ ਵਾਇਰਲ ਕੀਤਾ ਹੈ ਜਿਸ ਨਾਲ ਸਿਖਾਂ ਵਿਚ ਕਾਫੀ ਰੋਸ ਪਾਇਆ ਗਿਆ ਜਿਸ ਨੇ
ਸਖਤ ਨੋਟਿਸ ਲੈਂਦਿਆਂ SGPC ਦੇ ਕਈ ਮੈਂਬਰਾਂ ਨੇ ਮੰਗ ਕੀਤੀ ਹੈ ਕੇ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੂੰ ਤੁਰੰਤ ਇਸ ਦੇ ਬਾਰੇ ਵਿਚ ਮਾਫ਼ੀ ਮੰਗਣੀ ਚਾਹੀਦੀ ਹੈ ਅਤੇ ਇਸ ਉਤੇ ਕਾਰਵਾਈ ਹੋਣੀ ਚਾਹੀਦੀ ਹੈ। ਇਹ ਮਾਮਲਾ ਸ਼ੋਸ਼ਲ ਮੀਡੀਆ ਤੇ ਬਹੁਤ ਜਿਆਦਾ ਭਖ ਗਿਆ ਹੈ। ਮਾਮਲੇ ਨੂੰ ਭਖਦਾ ਦੇਖ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਉਹ ਵੀਡੀਓ ਆਪਣੇ ਸ਼ੋਸ਼ਲ ਮੀਡੀਆ ਤੋਂ ਹਟਾ ਦਿੱਤੀ ਹੈ। ਪਰ ਉਹ ਵੀਡੀਓ ਬਹੁਤ ਜਿਆਦਾ ਵਾਇਰਲ ਗਈ ਹੈ। ਇਸ ਤੋਂ ਬਾਅਦ ਪ੍ਰੀਤ ਹਰਪਾਲ ਨੇ ਲਾਈਵ ਹੋ ਕੇ ਵੀ ਇਸ ਮਾਮਲੇ ਬਾਰੇ ਸਪਸ਼ਟੀਕਰਨ ਦਿੱਤਾ ਹੈ। ਦੇਖੋ ਪੂਰੀ ਰਿਪੋਰਟ ਇਸ ਵੀਡੀਓ ਵਿਚ:-
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ