=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪ੍ਰਸਿੱਧ ਗਾਇਕ ਅੰਮ੍ਰਿਤ ਮਾਨ ‘ ਦੇ ਘਰੇ ਪਿਆ ਮਾਤਮ ਹੋਈ ਮੌਤ

ਹੁਣੇ ਆਈ ਤਾਜਾ ਵੱਡੀ ਖਬਰ

ਪ੍ਰਸਿੱਧ ਪੰਜਾਬੀ ਗਾਇਕ ਤੇ ਗੀਤਕਾਰ ਅੰਮ੍ਰਿਤ ਮਾਨ ਦੇ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਅੰਮ੍ਰਿਤ ਮਾਨ ਨੇ ਤਸਵੀਰ ਦੀ ਕੈਪਸ਼ਨ ‘ਚ ਲਿਖਿਆ, ‘ਚੰਗਾ ਮਾਂ ਇੰਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ,

ਹਰ ਜਨਮ ‘ਚ ਤੇਰਾ ਹੀ ਪੁੱਤ ਬਣ ਕੇ ਆਵਾਂ ਇਹੀ ਅਰਦਾਸ ਕਰਦਾ, ਕਿੰਨੇ ਹੀ ਸੁਪਨੇ ਅੱਜ ਤੇਰੇ ਨਾਲ ਹੀ ਚਲੇ ਗਏ, ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫਿਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ ‘ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਤੇ ਹਾਂ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰਾਂਗਾ ਵਾਅਦਾ ਤੇਰੇ ਨਾਲ।’

ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੀ ਮਾਤਾ ਲੰਬੇ ਸਮੇਂ ਤੋਂ ਬੀਮਾਰ ਸਨ। ਅੰਮ੍ਰਿਤ ਮਾਨ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੇ ਸਿਤਾਰੇ ਸੋਸ਼ਲ ਮੀਡੀਆ ‘ਤੇ ਦੁਖ ਪ੍ਰਗਟਾ ਰਹੇ ਹਨ। ‘ਬੰਬੀਹਾ ਬੋਲੇ’ ਗੀਤ ਤੋਂ ਬਾਅਦ ਜਦੋਂ ਅੰਮ੍ਰਿਤ ਮਾਨ ਲਾਈਵ ਹੋਏ ਸਨ ਤਾਂ ਉਸ ਦੌਰਾਨ ਵੀ ਅੰਮ੍ਰਿਤ ਮਾਨ ਨੇ ਆਪਣੀ ਮਾਤਾ ਜੀ ਦੇ ਬੀਮਾਰ ਹੋਣ ਬਾਰੇ ਫੈਨਜ਼ ਨੂੰ ਦੱਸਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!