=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

27 ਜੁਲਾਈ ਤੋਂ ਖੁੱਲਣਗੇ ਸਕੂਲ ਇਸ ਜਗ੍ਹਾ – ਸਿੱਖਿਆ ਵਿਭਾਗ ਨੇ ਜ਼ਾਰੀ ਕੀਤਾ ਆਦੇਸ਼

ਸਿੱਖਿਆ ਵਿਭਾਗ ਨੇ ਜ਼ਾਰੀ ਕੀਤਾ ਆਦੇਸ਼

ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਕੀ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਪੂਰੀ ਦੁਨੀਆਂ ਵਿਚ ਆਪਣੀ ਪਕੜ ਬਣਾ ਰਿਹਾ ਹੈ ਤੇ ਉੱਥੇ ਹੀ ਭਾਰਤ ਵਿਚ ਵੀ ਵਧੇਰੇ ਕਰੋਨਾ ਮਰੀਜ ਸਾਹਮਣੇ ਆ ਰਹੇ ਹਨ ਪਰ ਕਰੋਨਾ ਦੇ ਕਹਿਰ ਚ’ ਹਰਿਆਣਾ ਦੇ ਸਿੱਖਿਆ ਵਿਭਾਗ ਨੇ 1 ਜੁਲਾਈ ਤੋਂ 26 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।

ਸਰਕਾਰ 27 ਜੁਲਾਈ ਤੋਂ ਸਕੂਲ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ।ਕੋਰੋਨਾ ਮਹਾਂਮਾਰੀ ਕਾਰਨ ਸਕੂਲ ਪੂਰੀ ਤਰ੍ਹਾਂ ਬੰਦ ਹੈ। ਸਿੱਖਿਆ ਵਿਭਾਗ ਨੇ ਇਹ ਹੁਕਮ ਜਾਰੀ ਕੀਤੇ ਹਨ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!