ਸਾਰੇ ਪੰਜਾਬ ਚ ਛਾਈ ਚਿੰਤਾ
ਭਾਈਰੂਪਾ: ਪਿੰਡ ਢਿਪਾਲੀ ਵਿਖੇ ਆਨਲਾਈਨ ਪੜ੍ਹਾਈ ਦੇ ਬੋਝ ਤੋਂ ਤੰਗ ਆ ਕੇ ਇਕ 9ਵੀਂ ਜਮਾਤ ਦੀ ਵਿਦਿਆਰਥਣ ਵਲੋਂ ਚੀਜ਼ ਪੀ ਕੇ। ਖ਼ੁ ਦ ਕੁ ਸ਼ੀ। ਕਰਨ ਦਾ ਮਾਮਲਾ ਸਾਹਮਣੇ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ‘ਚ ਉਕਤ ਕੁੜੀ ਦੀ ਮਾਂ ਕਰਮਜੀਤ ਕੌਰ ਨੇ ਕਿਹਾ ਕਿ 17 ਸਾਲ ਪਹਿਲਾਂ ਉਸ ਦਾ ਵਿਆਹ ਢਿਪਾਲੀ ਪਿੰਡ ਵਿਖੇ ਅੰਗਰੇਜ਼ ਸਿੰਘ ਨਾਲ ਹੋਇਆ ਸੀ ਜਿਸ ਤੋਂ ਉਸ ਦੇ 3 ਬੱਚੇ ਹਨ।
ਉਸ ਦਾ ਪਤੀ ਕੁਝ ਸਾਲਾ ਤੋਂ ਵਿਦੇਸ਼ ਗਿਆ ਹੋਇਆ ਹੈ। ਉਸ ਦੀ ਵੱਡੀ ਲੜਕੀ ਅਨਮੋਲ ਕੌਰ ਪਿੰਡ ਦੇ ਸਰਕਾਰੀ ਸਕੂਲ ‘ਚ 9ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਤਾਲਾਬੰਦੀ ਤੋਂ ਬਾਅਦ ਸਕੂਲ ਦੀ ਪੜ੍ਹਾਈ ਮੋਬਾਇਲ ‘ਤੇ ਆਨਲਾਈਨ ਕਰਵਾਈ ਜਾਂਦੀ ਹੈ। ਆਨਲਾਈਨ ਦਿੱਤੇ ਜਾਂਦੇ ਸਕੂਲ ਦੇ ਕੰਮ ਕਾਰਨ ਉਸ ਦੀ ਧੀ ਦਿਮਾਗੀ ਤੌਰ ‘ਤੇ ਪ੍ਰੇ ਸ਼ਾ ਨ ਰਹਿੰਦੀ ਸੀ।
ਇਸੇ ਪ੍ਰੇਸ਼ਾਨੀ ਕਾਰਣ 30 ਜੂਨ ਨੂੰ ਦੁਪਹਿਰ 2-3 ਵਜੇ ਰਸੋਈ ‘ਚ ਜਾ ਕੇ ਪੋਚੇ ਲਾਉਣ ਵਾਲੀ ਫਰਨਾਈਲ ਪੀ ਲਈ, ਜਿਸ ਨਾਲ ਉਸ ਦੀ ਸਿਹਤ ਵਿ ਗ ੜ ਗਈ। ਇਹ ਵੇਖ ਕੇ ਜਦੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਰਾਮਪੁਰਾ ਲਿਜਾ ਰਹੇ ਸੀ ਤਾਂ ਰਸਤੇ ‘ਚ ਉਸ ਦੀ ਮੌਤ ਹੋ ਗਈ। ਥਾਣਾ ਫੂਲ ਦੇ ਮੁਖੀ ਮਨਮਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ