BREAKING NEWS
Search

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਅਨੂਪਮ ਖੇਰ ਬਾਰੇ ਆਈ ਮਾੜੀ ਖਬਰ

ਐਕਟਰ ਅਨੂਪਮ ਖੇਰ ਬਾਰੇ ਆਈ ਮਾੜੀ ਖਬਰ

ਬਾਲੀਵੁੱਡ ਅਦਾਕਾਰ ਅਨੁਪਮ ਖੇਰ ਇੱਕ ਵਾਰ ਫ਼ਿਰ ਵਿ ਵਾ ਦਾਂ ਨਾਲ ਭਰੇ ਆਪਣੇ ਟਵੀਟ ਨੂੰ ਲੈ ਕੇ ਸੁਰੱਖਿਆਂ ‘ਚ ਹਨ । ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਦਰਅਸਲ, ਅਨੁਪਮ ਖੇਰ ਨੇ ਇੱਕ ਟਵੀਟ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਭਾਜਪਾ ਦੇ ਬੁਲਾਰੇ ਸਾਂਬਿਤ ਪਾਤਰਾ ਲਈ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਗ਼ਲਤ ਇਸਤੇਮਾਲ ਕੀਤਾ। ਉਨ੍ਹਾਂ ਲਿਖਿਆ ‘ਸਵਾ ਲਾਖ ਸੇ ਏਕ ਭਿੜਾ ਦੂੰ’। ਇਹ ਟਵੀਟ ਉਨ੍ਹਾਂ ਨੇ ਸਾਂਬਿਤ ਸਵਰਾਜ ਨੂੰ ਟੈਗ ਕੀਤਾ ਹੈ।

ਅਨੁਪਮ ਦੇ ਇਹ ਟਵੀਟ ਕਰਨ ਤੋਂ ਬਾਅਦ ਉਹ ਖ਼ੁਦ ਹੀ ਆਪਣੇ ਟਵੀਟ ‘ਚ ਉ ਲ ਝ ਕੇ ਰਹਿ ਗਏ। ਸਿੱਖ ਇਸ ਟਵੀਟ ‘ਤੇ ਇਤਰਾਜ਼ ਜਤਾ ਰਹੇ ਹਨ। ਪੰਜਾਬ ਦੀ ਸਿਆਸਤ ਵੀ ਇਸ ਟਵੀਟ ਨੂੰ ਲੈ ਕੇ ਗਰਮ ਹੋ ਗਈ ਹੈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਇਸ ਮਾਮਲੇ ‘ਚ ਅਨੁਪਮ ਖੇਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ।

ਰਾਜਾ ਵੜਿੰਗ ਨੇ ਲਿਖਿਆ ਕਿ ‘ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਨਾਲ ਛੇੜਛਾੜ ਕਰਨ ਦਾ ਹੱਕ ਤੁਹਾਨੂੰ ਕਿਸ ਨੇ ਦਿੱਤਾ? ਇਹ ਕੋਈ ਤੁਹਾਡੀ ਫ਼ਿਲਮ ਦਾ ਡਾਇਲਾਗ ਨਹੀਂ ਹੈ। ਉਨ੍ਹਾਂ ਪੰਜਾਬ ਪੁਲਸ ਅਤੇ ਮੁੰਬਈ ਪੁਲਸ ਨੂੰ ਅਪੀਲ ਕੀਤੀ ਕਿ ਅਨੁਪਮ ਖੇਰ ਖਿਲਾਫ਼ ਤੁਰੰਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਖੇਰ ਇਹ ਟਵੀਟ ਤੁਰੰਤ ਡਿਲੀਟ ਕਰਨ ਅਤੇ ਇਸ ਗ ਲ ਤੀ ਲਈ ਮੁਆਫ਼ੀ ਮੰਗਣ।

ਹਾਲਾਂਕਿ ਬਾਅਦ ਚ ਉਨ੍ਹਾਂ ਨੇ ਆਪਣੇ ਟਵੀਟ ਲਈ ਮੁਆਫੀ ਮੰਗਦੀਆਂ ਇਕ ਹੋਰ ਟਵੀਟ ਕੀਤਾ ਹੈ



error: Content is protected !!