ਹੁਣੇ ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਕਾਂਗਰਸੀ ਲੀਡਰ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਖਬਰ ਨਾਲ ਕਾਂਗੜ ਪਾਰਟੀ ਅਤੇ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਅੱਜ ਕੱਲ੍ਹ ਲੋਕਾਂ ਆ ਦੇ ਦਿਮਾਗ ਵਿਚ ਪ੍ਰੇਸ਼ਾਨੀਆਂ ਹੀ ਏਨੀਆਂ ਆ ਰਹੀਆਂ ਹਨ ਕੇ ਉਹ ਅਜਿਹੇ ਕਦਮ ਚੁੱਕ ਰਹੇ ਹਨ ਪਰ ਇਹ ਲੋਕ ਇਹ ਨਹੀਂ ਸੋਚਦੇ ਕੇ ਜਿੰਦਗੀ ਵਿਚ ਉਤਰਾ ਚੜਾ ਤਾਂ ਆਉਂਦੇ ਹੀ ਰਹਿੰਦੇ ਹਨ ਅਤੇ ਇਹਨਾਂ ਦਾ ਸਾਹਮਣਾ ਕਰਨਾ ਹੀ ਜਿੰਦਗੀ ਹੈ।
ਲੁਧਿਆਣਾ : ਕਾਂਗਰਸ ਪਾਰਟੀ ਦੇ ਯੂਥ ਆਗੂ ਤੇਜਸ ਤਨੇਜਾ ਨੇ ਸਲਫਾਸ ਖਾ ਕੇ ਕੀਤੀ। ਖੁ ਦ ਕੁਸ਼ੀ। ਹੈਬੋਵਾਲ ਜੱਸੀਆਂ ਰੋਡ ਵਾਸੀ ਤੇਜਸ ਤਨੇਜਾ ਨੇ ਬੀਤੀ ਰਾਤ ਸਲਫਾਸ ਦੀਆਂ ਗੋਲੀਆਂ ਖਾ ਲਈਆਂ ਜਿਸ ਮਗਰੋਂ ਉਸ ਨੂੰ ਡੀਐਮਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਅੱਜ ਉਸ ਦੀ ਮੌਤ ਹੋ ਗਈ। ਪੁਲਿਸ ਨੂੰ ਨੋਟ ਵੀ ਮਿਲਿਆ ਹੈ ਜਿਸ ਵਿੱਚ ਤੇਜਸ ਵੱਲੋਂ ਕੁਝ ਬੰਦਿਆਂ ਤੇ ਉਸ ਨੂੰ ਪੈਸਿਆਂ ਲਈ ਤੰ ਗ ਪਰੇਸ਼ਾਨ ਕਰਨ ਦੀ ਗੱਲ ਆਖੀ ਗਈ ਹੈ। ਪੁਲਿਸ ਨੇ ਇਸ ਮਾਮਲੇ ਦੀ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਸੀ।ਇਸ ਖਬਰ ਨਾਲ ਸਾਰੇ ਇਲਾਕੇ ਅਤੇ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ