ਪੰਜਾਬੀ ਕੁੜੀ ਬਾਰੇ ਆਈ ਇਹ ਮਾੜੀ ਖਬਰ
ਇਸ ਵੇਲੇ ਦੀ ਵੱਡੀ ਖਬਰ ਲੰਡਨ ਤੋਂ ਆ ਰਹੀ ਹੈ ਜਿਥੇ ਇਕ ਪੰਜਾਬੀ ਕੁੜੀ ਲਾਪਤਾ ਹੋ ਗਈ ਹੈ ਜਿਸ ਨਾਲ ਪੰਜਾਬੀ ਭਾਈ ਚਾਰੇ ਵਿਚ ਚਿੰਤਾ ਪੈ ਜਾ ਰਹੀ ਹੈ ਅਤੇ ਲੜਕੀ ਦਾ ਪ੍ਰੀਵਾਰ ਬਹੁਤ ਪ੍ਰੇਸ਼ਾਨ ਹੈ। ਇਸ ਲੜਕੀ ਦਾ ਨਾਮ ਪ੍ਰਦੀਪ ਕੌਰ ਪਲਾਹਾ ਹੈ। ਪਰਦੀਪ ਕੌਰ ਪਲਾਹਾ ਨੂੰ ਆਖਰੀ ਵਾਰ ਬੁੱਧਵਾਰ, 1 ਜੁਲਾਈ ਸਵੇਰੇ 10.30 ਵਜੇ ਵੇਖਿਆ ਗਿਆ ਸੀ ਜਦੋਂ ਉਹ ਸੈਰ ਕਰਨ ਲਈ ਘਰ ਤੋਂ ਬਾਹਰ ਗਈ ਸੀ।ਉਸ ਦੇ ਬਾਅਦ ਤੋਂ ਉਹ ਆਪਣੇ ਪਰਿਵਾਰ ਜਾਂ ਦੋਸਤਾਂ ਨਾਲ ਸੰਪਰਕ ਨਹੀਂ ਕਰ ਸਕੀ
ਪਰਦੀਪ ਦੇ ਲਾਪਤਾ ਹੋਣ ਸਮੇਂ ਉਸਨੇ ਸਲੇਟੀ ਨਾਈਕ ਹੁੱਡੀ ਅਤੇ ਬਲੈਕ ਐਂਡ ਵ੍ਹਾਈਟ ਲੇਗਿੰਗਸ ਪਾਈ ਹੋਈ ਸੀ.ਉਸ ਦੇ ਟਿਕਾਣੇ ਬਾਰੇ ਕਿਸੇ ਨੂੰ ਵੀ ਕੋਈ ਜਾਣਕਾਰੀ ਨੂੰ ਤੁਰੰਤ ਪੁਲਿਸ ਨਾਲ ਸੰਪਰਕ ਕਰਨ ਇਹ ਜਾਣਕਾਰੀ ਸਥਾਨਕ ਪੁਲਸ ਨੇ ਜਾਰੀ ਕੀਤੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ