ਗੁਰਦਵਾਰਾ ਸਾਹਿਬ ਜਾ ਰਹੀ ਸੰਗਤ ਨਾਲ ਵਾਪਰਿਆ ਕਹਿਰ
ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਸਮੂਹ ਸਿੱਖ ਸੰਗਤ ਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਦਵਾਰਾ ਸਾਹਿਬ ਵਿਚ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਹਾਦਸਾ ਵਾਪਰ ਗਿਆ ਹੈ। ਜਿਸ ਵਿਚ 20 ਦੇ ਕਰੀਬ ਸਿੱਖ ਸ਼ਰਧਾਲੂ। ਮਾ ਰੇ। ਗਏ ਹਨ।
ਲਾਹੌਰ: ਪਾਕਿਸਤਾਨ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਰੇਲ ਹਾਦਸੇ ‘ਚ 20 ਦੇ। ਕਰੀਬ ਸਿੱਖ ਸ਼ਰਧਾਲੂਆਂ। ਦੀ ਮੌ ਤ। ਹੋ ਗ \ਈ। ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ ਸ਼ਾਹ ਹੁਸੈਨ ਟ੍ਰੇਨ ਦੀ ਲਪੇਟ ‘ਚ ਆ ਗਈ। ਇਹ ਟ੍ਰੇਨ ਕਰਾਚੀ ਤੋਂ ਲਾਹੌਰ ਆ ਰਹੀ ਸੀ। ਫਾਰੁਖਾਬਾਦ ਰੇਲਵੇ ਸਟੇਸ਼ਨ ਨੇੜੇ ਇਹ ਹਾਦਸਾ ਵਾਪਰ ਗਿਆ।
ਫਿਲਹਾਲ ਰੇਲਵੇ ਪੁਲਿਸ ਤੇ ਰੈਸਕਿਉ ਟੀਮ ਬਚਾਅ ਕਾਰਜ ‘ਚ ਲੱਗੀ ਹੈ। ਲਾਸ਼ਾਂ ਨੂੰ ਕੁਝ ਲੋਕਲ ਨਾਗਰਿਕਾਂ ਦੀ ਮਦਦ ਨਾਲ ਵਾਹਨ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਸਿੱਖ ਸ਼ਰਧਾਲੂ ਗੁਰੂਦੁਆਰਾ ਸੱਚਾ ਸੌਦਾ ਮੱਥਾ ਟੇਕਣ ਜਾ ਰਹੇ ਸਨ। ਰੇਲਵੇ ਕਰੋਸਿੰਗ ਨੂੰ ਪਾਰ ਕਰਨ ਲੱਗੇ ਸ਼ਰਧਾਲੂਆਂ ਦੀ ਵੈਨ ਟ੍ਰੇਨ ਨਾਲ ਟੱਕਰ ਖਾ ਗਈ ਤੇ ਵੈਨ ਦੀਆਂ ਧੱ ਜੀ ਆਂ ਉੱਡ ਗਈਆਂ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ