ਅੱਜ ਇਥੇ ਇਥੇ ਮਿਲੇ 172 ਪੌਜੇਟਿਵ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 172 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6109 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 162 ਹੋ ਗਈ ਹੈ।

ਸ਼ਨੀਵਾਰ ਨੂੰ ਕੋਰੋਨਾਵਾਇਰਸ ਦੇ 172 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 40 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਐਸਏਐਸ ਨਗਰ (ਮੁਹਾਲੀ) ਤੋਂ 10, ਗੁਰਦਾਸਪੁਰ -2, ਪਠਾਨਕੋਟ -7, ਹੁਸ਼ਿਆਰਪੁਰ -1, ਮੋਗਾ -2, ਰੋਪੜ -5, ਫਿਰੋਜ਼ਪੁਰ -8, ਫਾਜ਼ਿਲਕਾ -1 ਅਤੇ ਮਾਨਸਾ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 331585 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6109 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4306 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1641 ਲੋਕ ਐਕਟਿਵ ਮਰੀਜ਼ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਕਰੋਨਾ ਹੋਇਆ ਬੇ ਕਾਬੂ – ਅੱਜ ਇਥੇ ਇਥੇ ਮਿਲੇ 172 ਪੌਜੇਟਿਵ
ByadminJuly 4, 2020Comments Off on ਪੰਜਾਬ ਚ ਕਰੋਨਾ ਹੋਇਆ ਬੇ ਕਾਬੂ – ਅੱਜ ਇਥੇ ਇਥੇ ਮਿਲੇ 172 ਪੌਜੇਟਿਵ
Previous Postਪੰਜਾਬ : ਗੁਰਦਵਾਰੇ ਚ ਪ੍ਰਸ਼ਾਦ ਖਾਣ ਨਾਲ ਕਈ ਲੋਕ ਹੋਏ ਬੇਹੋਸ਼ ,ਹਸਪਤਾਲ ਦਾਖਲ ਦੇਖੋ ਇਸ ਵੇਲੇ ਦੀ ਵੱਡੀ ਖਬਰ
Next Postਕੋਰੋਨਾ ਕਾਰਨ ਇਕਲੌਤੇ ਪੁੱਤਰ ਦੀ ਮੌਤ, ਕੁਝ ਘੰਟਿਆਂ ਬਾਅਦ ਹੀ ਮਾਂ-ਪਿਓ ਨੇ ਵੀ ਗਮ 'ਚ ਤੋੜਿਆ ਦਮ