=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅੱਜ ਜਲੰਧਰ ਤੋਂ 71 ਪੌਜੇਟਿਵ ਮਿਲਣ ਤੋਂ ਬਾਅਦ ਹੁਣੇ ਹੁਣੇ ਇਥੋਂ ਇਕੱਠੇ ਮਿਲੇ 77 ਹੋਰ ਪੌਜੇਟਿਵ – ਮਚਿਆ ਹੜਕੰਪ

ਹੁਣੇ ਹੁਣੇ ਇਥੋਂ ਇਕੱਠੇ ਮਿਲੇ 77 ਹੋਰ ਪੌਜੇਟਿਵ

ਲੁਧਿਆਣਾ,(ਦਲਜੀਤ)- ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਦੁਆਰਾ ਲਗਾਈ ਗਈ ਤਾਲਾਬੰਦੀ ‘ਚ ਦਿੱਤੀ ਜਾ ਰਹੀ ਢਿੱਲ ਤੇ ਲੋਕਾਂ ਦੀ ਲਾਪ੍ਰਵਾਹੀ ਨਾਲ ਕੋਰੋਨਾ ਦੇ ਮਰੀਜ਼ਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚਲਦੇ ਹੀ ਅੱਜ ਵੀ ਲੁਧਿਆਣਾ ‘ਚ 77 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜ਼ਿਲੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 1070 ਹੋ ਗਈ ਜੋ ਕਿ ਲੁਧਿਆਣਾ ਵਾਸੀਆਂ ਲਈ ਇਕ ਚਿੰਤਾ ਦਾ ਵਿਸ਼ਾ ਹੈ।

ਅੱਜ ਪਾਏ ਗਏ 77 ਨਵੇਂ ਕੇਸ਼ਾਂ ‘ਚੋਂ 7 ਮਾਮਲੇ ਬਾਹਰਲੇ ਸੂਬੇ ਤੇ ਜ਼ਿਲਿਆਂ ਤੋਂ ਸੰਬੰਧਿਤ ਹਨ। ਇਸ ਦੇ ਨਾਲ ਹੀ ਅੱਜ ਲੁਧਿਆਣਾ ਦੇ ਗਾਂਧੀ ਨਗਰ ਦੀ ਵਸਨੀਕ 70 ਸਾਲਾ ਬਜੁਰਗ ਮਹਿਲਾ ਦੀ ਮੌਤ ਹੋ ਗਈ ਇਹ ਮਹਿਲਾ ਸਾਹ ਦੀ ਬਿਮਾਰੀ ਤੋਂ ਪੀੜਤ ਸੀ। ਇਕ 65 ਸਾਲਾ ਮੁਕਤਸਰ ਦੀ ਰਹਿਣ ਵਾਲੀ ਮਹਿਲਾ ਦੀ ਵੀ ਕੋਰੋਨਾ ਕਾਰਨ ਲੁਧਿਆਣਾ ਡੀ.ਐੱਮ.ਸੀ ‘ਚ ਮੌਤ ਹੋ ਗਈ ਹੈ। ਲੁਧਿਆਣਾ ਯੂਥ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ : ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ ਵਾਇਰਸ
ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਲਗਾਤਾਰ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਹੁਣ ਪਹਿਲੀ ਕਤਾਰ ਵਿਚ ਕੋਰੋਨਾ ਖ਼ਿਲਾਫ ਜੰਗ ਲੜ ਰਹੇ ਪੁਲਸ ਦੇ ਅਫ਼ਸਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਸ ਮਹਾਮਾਰੀ ਦੀ ਜਕੜ ਵਿਚ ਆ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਅਤੇ ਉਨ੍ਹਾਂ ਦੀ ਪਤਨੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਡੀ. ਐੱਸ. ਪੀ. ਦੇ ਨਾਲ ਰਹਿਣ ਵਾਲੇ ਮੁਲਾਜ਼ਮਾਂ ਸਣੇ ਕੁਝ ਹੋਰ ਮੁਲਾਜ਼ਮਾਂ ਨੂੰ ਵੀ ਕੁਆਰੰਟਾਈਨ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ 14 ਨਵੇਂ ਮਾਮਲੇ ਸਾਹਮਣੇ ਆਏ ਸਨ ਜਦਕਿ ਇਕ ਹੋਰ ਮਰੀਜ਼ ਦੀ ਕੋਰੋਨਾ ਕਾਰਣ ਮੌਤ ਹੋ ਗਈ ਸੀ। ਹੁਣ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 998 ‘ਤੇ ਪਹੁੰਚ ਗਈ ਹੈ। ਜਿਨ੍ਹਾਂ ਵਿਚੋਂ 807 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ 48 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ। ਦੂਜੇ ਪਾਸੇ ਵੱਡੀ ਗਿਣਤੀ ਵਿਚ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਦੇ ਮਰੀਜ਼ਾਂ ਕਾਰਣ ਸ਼ਹਿਰ ਵਾਸੀਆਂ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।




error: Content is protected !!