=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਦੀ ਅਖੀਰ – ਮਿਲੇ 175 ਪੌਜੇਟਿਵ ਮਰੀਜ

ਪੰਜਾਬ ਸਰਕਾਰ ਨੇ ਜਿਦਣ ਦਾ ਤਾਲਾਬੰਦੀ ਖੋਲੀ ਹੈ ਉਸ ਦਿਨ ਤੋਂ ਹੀ ਕਰੋਨਾ ਦੇ ਕੇਸ ਲਗਾਤਾਰ ਵਧਦੇ ਹੀ ਜਾ ਰਹੇ ਹਨ।

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਐਤਵਾਰ ਨੂੰ ਕੋਰੋਨਾ ਵਾਇਰਸ ਦੇ 175 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6283 ਹੋ ਗਈ ਹੈ। ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਦੋ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 164 ਹੋ ਗਈ ਹੈ।

ਐਤਵਾਰ ਨੂੰ 175 ਨਵੇਂ ਮਰੀਜ਼ ਸਾਹਮਣੇ ਆਏ ਹਨ।ਐਤਵਾਰ ਨੂੰ ਕੁੱਲ੍ਹ 102 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਨ੍ਹਾਂ ਵਿਚੋਂ ਜਲੰਧਰ -28, ਸੰਗਰੂਰ -45, ਪਟਿਆਲਾ 17, ਪਠਾਨਕੋਟ -4, ਮੁਕਤਸਰ -2, ਫਤਿਹਗੜ੍ਹ ਸਾਹਿਬ -3, ਫਰੀਦਕੋਟ,ਫਾਜ਼ਿਲਕਾ ਅਤੇ ਕਪੂਰਥਲਾ ਤੋਂ ਇੱਕ- ਇੱਕ ਮਰੀਜ਼ ਸਿਹਤਯਾਬ ਹੋਇਆ ਹੈ।

ਸੂਬੇ ‘ਚ ਕੁੱਲ 337789 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6283 ਮਰੀਜ਼ ਕੋਰੋਨਾ ਵਾਇਰਸ ਨਾਲ ਸੰ ਕ ਰ ਮਿ ਤ ਟੈਸਟ ਕੀਤੇ ਗਏ ਹਨ।ਜਦਕਿ 4408 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1711 ਲੋਕ ਐਕਟਿਵ ਮਰੀਜ਼ ਹਨ ਜੋ ਸੰਸਥਾਗਤ ਕੁਆਰੰਟੀਨ ‘ਚ ਜ਼ੇਰੇ ਇਲਾਜ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!