ਇਸ ਸੁਪਰਸਟਾਰ ਐਕਟਰ ਦੀ ਹੋਈ ਮੌਤ ਛਾਇਆ ਸੋਗ
ਇਸ ਵੇਲੇ ਦੀ ਵੱਡੀ ਖਬਰ ਬੋਲੀਵੁਡ ਤੋਂ ਆ ਰਹੀ ਹੈ ਜਿਸ ਨਾਲ ਬੋਲੀਵੁਡ ਵਿਚ ਫਿਰ ਇਕਵਾਰ ਤੋਂ ਸੋਗ ਦੀ ਲਹਿਰ ਦੌੜ ਗਈ ਹੈ। ਪਿੱਛਲੇ ਕੁਝ ਦੀਨਾ ਦੇ ਵਿਚ ਵਿਚ ਹੀ ਕਈ ਨਾਮੀ ਫ਼ਿਲਮੀ ਹਸਤੀਆਂ ਦੀ ਮੌਤ ਹੋ ਚੁਕੀ ਹੈ ਜਿਸ ਨਾਲ ਬੋਲੀਵੁਡ ਵਿਚ ਸੋਗ ਛਾਇਆ ਹੋਇਆ ਸੀ ਹੁਣ ਇਸ ਮਸ਼ਹੂਰ ਐਕਟਰ ਦੀ ਮੌਤ ਨਾਲ ਹੋਰ ਸੋਗ ਪੈ ਗਿਆ ਹੈ
ਮਬੰਈ: ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਅਤੇ ਅਮਿਤਾਬ ਬਚਨ ਦੇ ਸਾਥੀ ਸੁਰਪਸਟਾਰ ਐਕਟਰ ਜਗਦੀਪ ਦਾ ਦਿਹਾਂਤ ਹੋ ਗਿਆ ਹੈ।ਜਗਦੀਪ 81 ਸਾਲਾ ਦੇ ਸਨ।ਜਗਦੀਪ ਅਮਿਤਾਭ ਬੱਚਨ ਅਤੇ ਧਰਮਿੰਦਰ ਸਟਾਰਰ ਫਿਲਮ ‘ਸ਼ੋਲੇ’ ਦੇ ਕਿਰਦਾਰ ‘ਚ ਸੂਰਮਾ ਭੋਪਾਲੀ ਲਈ ਪਹਿਚਾਨੇ ਜਾਂਦੇ ਹਨ। ਉਨ੍ਹਾਂ ਦੇ ਦੇਹਾਂਤ ਦੇ ਕਾਰਨਾਂ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ।
ਉਨ੍ਹਾਂ ਦਾ ਅਸਲ ਨਾਮ ਸਈਦ ਇਸ਼ਤਿਆਕ ਅਹਿਮਦ ਜਾਫਰੀ ਸੀ ਅਤੇ ਉਹ ਬਾਲੀਵੁੱਡ ਅਭਿਨੇਤਾ ਜਾਵੇਦ ਜਾਫਰੀ ਅਤੇ ਟੀਵੀ ਨਿਰਦੇਸ਼ਕ ਨਾਵੇਦ ਜਾਫਰੀ ਦੇ ਪਿਤਾ ਵੀ ਸਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ