ਹੁਣੇ ਆਈ ਤਾਜਾ ਵੱਡੀ ਖਬਰ

ਮੁੰਬਈ, 11 ਜੁਲਾਈ 2020 – ਵਾਲੀਵੁਡ ਦੇ ਸੁਪਰ ਸਟਾਰ ਹੀਰੋ ਅਮਿਤਾਬ ਬੱਚਨ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਏਬੀਪੀ ਨਿਊਜ਼ ਦੀ ਖਬਰ ਅਨੁਸਾਰ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਹੈ ਕਿ ਉਨ੍ਹਾਂ ਨੂੰ ਕਿਸ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 77 ਸਾਲ ਦੇ ਅਮਿਤਾਬ ਬੱਚਨ ਕਈ ਵਾਰ ਰੁਟੀਨ ਚੈੱਕਅਪ ਦੇ ਲਈ ਵੀ ਹਸਪਤਾਲ ‘ਚ ਭਰਤੀ ਹੋ ਚੁੱਕੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਮਸ਼ਹੂਰ ਐਕਟਰ ਅਮਿਤਾਬ ਬਚਨ ਨੂੰ ਹੋ ਗਿਆ ਕੋਰੋਨਾ ਅਤੇ
ByadminJuly 11, 2020Comments Off on ਹੁਣੇ ਹੁਣੇ ਮਸ਼ਹੂਰ ਐਕਟਰ ਅਮਿਤਾਬ ਬਚਨ ਨੂੰ ਹੋ ਗਿਆ ਕੋਰੋਨਾ ਅਤੇ
Previous Postਅਮਿਤਾਬ ਬਚਨ ਤੋਂ ਬਾਅਦ ਹੁਣ ਪ੍ਰੀਵਾਰ ਚ ਇਸ ਨੂੰ ਵੀ ਹੋ ਗਿਆ ਕੋਰੋਨਾ
Next Postਇਹ ਮਸ਼ਹੂਰ ਫ਼ਿਲਮੀ ਅਦਾਕਾਰਾ ਨੂੰ ਪ੍ਰੀਵਾਰ ਸਮੇਤ ਹੋਇਆ ਕੋਰੋਨਾ - ਤਾਜਾ ਵੱਡੀ ਖਬਰ