ਆਈ ਤਾਜਾ ਵੱਡੀ ਖਬਰ

ਮਸ਼ਹੂਰ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਲਈ ਮਾੜੀ ਖਬਰ ਆਈ ਹੈ। ਸਾਰੀ ਦੁਨੀਆਂ ਦੇ ਵਿਚ ਹਰਭਜਨ ਸਿੰਘ ਦੇ ਕਰੋੜਾਂ ਫੈਨਸ ਹਨ। ਹਰੇਕ ਮਸ਼ਹੂਰ ਖਿਡਾਰੀ ਦੀ ਇੱਛਾ ਹੁੰਦੀ ਹੈ ਕੇ ਦੇਸ਼ ਦਾ ਸਭ ਤੋਂ ਵਧੀਆ ਖੇਡ ਅਵਾਰਡ ਉਸਦੀ ਝੋਲੀ ਵਿਚ ਪਵੇ ਏਹੀ ਉਮੀਦ ਪੰਜਾਬ ਦੇ ਪੁੱਤਰ ਹਰਭਜਨ ਸਿੰਘ ਨੂੰ ਵੀ ਸੀ। ਪਰ ਓਹਨਾ ਦਾ ਇਹ ਸੁਪਨਾ ਹੁਣ ਸ਼ਾਇਦ ਪੂਰਾ ਨਹੀਂ ਹੋਵੇਗਾ।

ਚੰਡੀਗੜ੍ਹ: ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜੀਵ ਗਾਂਧੀ ਖੇਲ ਰਤਨ ਅਵਾਰਡ ਤੋਂ ਆਪਣਾ ਨਾਮ ਵਾਪਿਸ ਲੈਣਾ ਪੈ ਗਿਆ ਹੈ।ਪਿਛਲੇ ਤਿੰਨ ਸਾਲਾਂ ਤੋਂ ਹਰਭਜਨ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹਨ।ਇਸ ਲਈ ਖੇਲ ਰਤਨ ਅਵਾਰਡ ਲਈ ਉਨ੍ਹਾਂ ਦੀ ਯੋਗਤਾ ਨਹੀਂ ਬਣਦੀ।ਇਸ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਕੇਂਦਰੀ ਖੇਡ ਮੰਤਰਾਲੇ ਤੋਂ ਨਾਮ ਵਾਪਿਸ ਲੈਣ ਲਈ ਕਿਹਾ ਸੀ।

ਗੱਲ ਬਾਤ ਕਰਦੇ ਹੋਏ ਹਰਭਜਨ ਨੇ ਕਿਹਾ ਕਿ ਪਿਛਲੀ ਵਾਰ ਸੂਬਾ ਸਰਕਾਰ ਵਲੋਂ ਕੇਂਦਰ ਨੂੰ ਦਸਤਾਵੇਜ਼ ਦੇਰੀ ਨਾਲ ਭੇਜੇ ਗਏ ਸਨ।ਇਸ ਲਈ ਉਨ੍ਹਾਂ ਦੇ ਨਾਮ ਤੇ ਵਿਚਾਰ ਨਹੀਂ ਹੋਇਆ।ਹੁਣ ਯੋਗਤਾ ਦੀ ਸ਼ਰਤ ਵਿੱਚ ਆ ਗਈ ਹੈ।

ਹਰਭਜਨ ਕਾਫੀ ਲੰਬੇ ਸਮੇਂ ਤੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹਨ।ਇਸ ਦੌਰਾਨ ਉਨ੍ਹਾਂ ਵਲੋਂ ਕ੍ਰਿਕਟ ਨੂੰ ਅਲਵੀਦਾ ਕਹਿਣ ਦੀਆਂ ਵੀ ਖ਼ਬਰ ਸਾਹਮਣੇ ਆ ਰਹੀਆਂ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਬਾਰੇ ਆਈ ਮਾੜੀ ਖਬਰ
ByadminJuly 18, 2020Comments Off on ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਬਾਰੇ ਆਈ ਮਾੜੀ ਖਬਰ
Previous Postਹੁਣ ਗਿਆ ਗਰਮਾ ਸੁਸ਼ਾਂਤ ਮੌਤ ਮਾਮਲਾ - ਆਈ ਤਾਜਾ ਵੱਡੀ ਖਬਰ
Next Postਮਾਂ ਤੇ ਭਰਾ ਦੀਆਂ ਲੋਥਾਂ ਦੇਖ ਧੀ ਨੇ ਵੀ ਕਰਤਾ ਇਹ ਕੰਮ - ਤਾਜਾ ਵੱਡੀ ਖਬਰ ਨਾਲ ਕੰਬਿਆਪੰਜਾਬ