BREAKING NEWS
Search

ਪੰਜਾਬ : 5 ਦਿਨ ਪਹਿਲਾਂ ਵਿਆਹੀ ਕੁੜੀ ਨਾਲ ਦੇਖੋ ਕੀ ਹੋ ਗਿਆ- ਸਾਰੇ ਪੰਜਾਬ ਚ ਚਰਚਾ

5 ਦਿਨ ਪਹਿਲਾਂ ਵਿਆਹੀ ਕੁੜੀ ਨਾਲ ਦੇਖੋ ਕੀ ਹੋ ਗਿਆ

ਕਪੂਰਥਲਾ ਦੇ ਪਿੰਡ ਬੇਗੋਵਾਲ ਵਿਚ ਇੱਕ ਵਿਆਹੁਤਾ ਨੂੰ। ਅ ਗ ਵਾ। ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਸ਼ੁੱਕਰਵਾਰ ਦੀ ਹੈ ਜਦੋਂ ਮਹਿਲਾ ਆਪਣੇ ਪਤੀ ਨਾਲ ਸਹੁਰੇ ਘਰ ਤੋਂ ਬੇਗੋਵਾਲ ਜਾ ਰਹੀ ਸੀ। ਇਸ ਦੌਰਾਨ ਕਾਰ ਸਵਾਰ ਚਾਰ ਜਾਣਿਆਂ ਨੇ, ਜੋ ਨੌਜਵਾਨ ਸਨ, ਨੇ ਉਸ ਨੂੰ। ਅ ਗ ਵਾ। ਕਰ ਲਿਆ।

ਪਰਵਾਰ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਚਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਇਸ ਘਟਨਾ ਬਾਰੇ ਡੀ ਐਸ ਪੀ ਸੁਰਿੰਦਰ ਚੰਦ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਨੂੰ 20 ਸਾਲਾ ਕਾਜਲ ਆਪਣੇ ਪਤੀ ਸਰਬਜੀਤ ਸਿੰਘ, ਨਿਵਾਸੀ ਪਿੰਡ ਮੰਡ ਕਲਾਂ, ਨਾਲ ਮੋਟਰਸਾਈਕਲ ’ਤੇ ਆਪਣੇ ਸਹੁਰੇ ਘਰ ਤੋਂ ਕਿਸੇ ਕੰਮ ਲਈ ਬੇਗੋਵਾਲ ਜਾ ਰਹੀ ਸੀ। ਜਦੋਂ ਉਹ ਨਡਾਲਾ ਰੋਡ ‘ਤੇ ਪਹੁੰਚੇ ਤਾਂ ਅਚਾਨਕ ਇੱਕ ਕਾਰ ਉਨ੍ਹਾਂ ਦੇ ਸਾਹਮਣੇ ਰੁਕੀ ਅਤੇ ਚਾਰ ਦੋਸ਼ੀ ਨੌਜਵਾਨਾਂ ਨੇ ਕਾਜਲ ਨੂੰ। ਜ਼ ਬਰ ਦ ਸ ਤੀ। ਕਾਰ ਵਿਚ ਬਿਠਾ ਲਿਆ।

ਡੀ ਐਸ ਪੀ ਅਨੁਸਾਰ ਸਰਬਜੀਤ ਸਿੰਘ ਅਤੇ ਕਾਜਲ ਦਾ ਪਿਛਲੇ ਐਤਵਾਰ ਹੀ ਵਿਆਹ ਹੋਇਆ ਸੀ। ਚਾਰ ਖ਼ਿਲਾਫ਼ ਥਾਣਾ ਬੇਗੋਵਾਲ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਇੱਕ ਦੀ ਪਛਾਣ ਗੁਰਪ੍ਰੀਤ ਸਿੰਘ ਨਿਵਾਸੀ ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਦੀਆਂ ਟੀਮਾਂ ਲੜਕੀ ਨੂੰ ਲੱਭਣ ਲਈ ਵੱਖ-ਵੱਖ ਥਾਵਾਂ ‘ਤੇ ਛਾਪੇ ਰਹਿਆਂ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!