=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੋਰੋਨਾ ਹੋਇਆ ਬੇ ਕਾਬੂ, ਮਿਲੇ 310 ਪੌਜੇਟਿਵ ਮਰੀਜ – ਮਚੀ ਹਾਹਾਕਾਰ

ਮਿਲੇ 310 ਪੌਜੇਟਿਵ ਮਰੀਜ

ਕੈਪਟਨ ਸਰਕਾਰ ਪੰਜਾਬ ਚ ਕੋਰੋਨਾ ਨੂੰ ਰੋਕਣ ਲਈ ਆਪਣੀ ਪੂਰੀ ਵਾਹ ਲਗਾ ਰਹੀ ਹੈ ਪਰ ਇਹ ਵਾਇਰਸ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਰੋਜਾਨਾ ਹੀ ਸੈਂਕੜਿਆਂ ਦੀ ਗਿਣਤੀ ਵਿਚ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ ਅਤੇ ਮੌਤ ਦੀ ਗਿਣਤੀ ਵੀ ਵੱਧ ਦੇ ਜਾ ਰਹੀ ਹੈ। ਜੋ ਕੇ ਬਹੁਤ ਜਿਆਦਾ ਚਿੰਤਾ ਦਾ ਵਿਸ਼ਾ ਹੈ।

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਐਤਵਾਰ ਕੋਰੋਨਾਵਾਇਰਸ ਦੇ 310 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10100 ਹੋ ਗਈ ਹੈ।ਐਤਵਾਰ ਕੋਰੋਨਾਵਾਇਰਸ ਨਾਲ 8 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 254 ਹੋ ਗਈ ਹੈ।

ਐਤਵਾਰ ਨੂੰ 310 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਲੁਧਿਆਣਾ ਤੋਂ 76 ਮਰੀਜ਼ ਸਾਹਮਣੇ ਆਏ ਹਨ। ਕੁੱਲ੍ਹ 81 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ 6, ਐਸਏਐਸ ਨਗਰ 49, ਪਠਾਨਕੋਟ 8, ਫਤਿਹਗੜ੍ਹ ਸਾਹਿਬ 5, ਮੋਗਾ 5, ਮੁਕਤਸਰ 2, ਫਾਜ਼ਿਲਕਾ 4 ਅਤੇ ਮਾਨਸਾ ਤੋਂ ਵੀ 2ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 459900 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 10100 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 6535 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 3311ਲੋਕ ਐਕਟਿਵ ਮਰੀਜ਼ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!