ਉਡਦਾ ਉਡਦਾ ਜਹਾਜ ਹੋ ਗਿਆ ਲਾਪਤਾ
ਜਿਥੇ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਹੁਣ ਇਕ ਹੋਰ ਮਾੜੀ ਖਬਰ ਆ ਰਹੀ ਹੈ ਕੇ ਹਵਾ ਚ ਉਡਦਾ ਉਡਦਾ ਹਵਾਈ ਜਹਾਜ ਲਾਪਤਾ ਹੋ ਗਿਆ ਹੈ ਅਤੇ ਉਸ ਦਾ ਸੰਪਰਕ ਟੁੱਟ ਗਿਆ ਹੈ। ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਵੀ ਜਹਾਜ ਨਾਲ ਸੰਪਰਕ ਨਹੀਂ ਹੋ ਰਿਹਾ ਹੈ। ਜਹਾਜ ਦੀ ਭਾਲ ਵਿਚ ਟੀਮਾਂ ਖੋਜ ਕਰਨ ਨਿਕਲ ਚੁਕੀਆਂ ਹਨ।
ਮਾਸਕੋ- ਰੂਸ ਵਿਚ ਸਾਈਬੇਰੀਆ ਦੇ ਬੁਰਯਾਟੀਆ ਰੀਪਬਲਿਕ ਰੂਸੀ ਏ. ਐੱਨ.-2 ਹਵਾਈ ਜਹਾਜ਼ ਦਾ ਉਡਾਣ ਭਰਨ ਮਗਰੋਂ ਆਵਾਜਾਈ ਕੰਟਰੋਲ ਕਲਾਸ ਨਾਲੋਂ ਸੰਪਰਕ ਟੁੱਟ ਗਿਆ। ਜਹਾਜ਼ ਵਿਚ ਕਈ ਲੋਕ ਸਵਾਰ ਸਨ। ਐਮਰਜੈਂਸੀ ਮੰਤਰਾਲੇ ਮੁਤਾਬਕ ਐਤਵਾਰ ਰਾਤ 8.21 ਵਜੇ ਸਾਈਬੇਰੀਅਨ ਐਵੀਏਸ਼ਨ ਸਰਚ ਐਂਡ ਰੈਸਕਿਊ ਕੋਆਡਰੀਸ਼ਨ ਸੈਂਟਰ ਨੂੰ ਆਵਾਜਾਈ ਡਿਊਟੀ ਅਧਿਕਾਰੀ ਤੋਂ ਫੀਨਿਕਸ ਏਅਰ ਦੇ ਜਹਾਜ਼ ਤੋਂ ਸੰਪਰਕ ਟੁੱਟ ਜਾਣ ਦੀ ਸੂਚਨਾ ਮਿਲੀ ਸੀ।
ਸਰਚ ਐਂਡ ਰੈਸਕਿਊ ਕੋਆਰਡੀਨੇਸ਼ਨ ਸੈਂਟਰ ਮੁਤਾਬਕ ਲਾਪਤਾ ਜਹਾਜ਼ ਦਾ ਲੋਕੇਸ਼ਨ ਇਰਕੁਤਸਕ ਰੀਜਨ ਵਿਚ ਹੋ ਸਕਦਾ ਹੈ। ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਾਪਤਾ ਜਹਾਜ਼ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਖਬਰ ਦੇ ਆਉਣ ਨਾਲ ਦੇਸ਼ ਵਿਚ ਚਿੰਤਾ ਦੀ ਲਹਿਰ ਦੌੜ ਗਈ ਹੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ