=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਗਾਇਕ ਸਿੱਧੂ ਮੂਸੇਵਾਲਾ ਕਦੇ ਨਹੀਂ ਸੁਧਰ ਸਕਦਾ, ਪੰਜਾਬ ਪੁਲਿਸ ਨੇ ਕਬੂਲਿਆ ਕਿਓੰਕੇ ਹੁਣ

ਸਿੱਧੂ ਮੂਸੇਵਾਲਾ ਕਦੇ ਨਹੀਂ ਸੁਧਰ ਸਕਦਾ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਕਬੂਲਿਆ ਲਿਆ ਹੈ ਕਿ ਵਿਵਾਦਾਂ ਦਾ ਬਾਦਸ਼ਾਹ ਗਾਇਕ ਸਿੱਧੂ ਮੂਸੇਵਾਲਾ ਕਦੇ ਨਹੀਂ ਸੁਧਰ ਸਕਦਾ। ਇਹ ਗੱਲ ਖੁਦ ਏਡੀਜੀਪੀ ਤੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਨਿਰਦੇਸ਼ਕ ਅਰਪਿਤ ਸ਼ੁਕਲਾ ਨੇ ਕਬੂਲੀ ਹੈ। ਪੁਲਿਸ ਨੇ ਮੂਸੇਵਾਲਾ ਖਿਲਾਫ ਕਈ ਕੇਸ ਦਰਜ ਕੀਤੇ ਹਨ ਪਰ ਉਸ ਨੇ ਤਾਜ਼ਾ ਗਾਣੇ ‘ਸੰਜੂ’ ਵਿੱਚ ਪੁਲਿਸ ਦਾ ਹੀ ਮਜ਼ਾਕ ਉਡਾ ਦਿੱਤਾ। ਹੁਣ ਪੁਲਿਸ ਵੀ ਪ੍ਰੇਸ਼ਾਨ ਹੈ।

ਏਡੀਜੀਪੀ ਸ਼ੁਕਲਾ ਨੇ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਹਾਲ ਹੀ ਵਿੱਚ ਗਾਇਆ ਗਾਣਾ ਨਾ ਸਿਰਫ ਪੁਲਿਸ ਤੇ ਨਿਆਂਪਾਲਿਕਾ ਦਾ ਮਜ਼ਾਕ ਉਡਾਉਂਦਾ ਹੈ ਸਗੋਂ ਇਹ ਵੀ ਦਰਸਾਉਂਦਾ ਹੈ ਕਿ ਗਾਇਕ ਕਦੇ ਨਹੀਂ ਸੁਧਰ ਸਕਦਾ ਤੇ ਉਹ ਵਾਰ-ਵਾਰ ਇਸ ਤਰ੍ਹਾਂ ਦੇ। ਜੁ ਰ ਮਾਂ। ਨੂੰ ਜਾਰੀ ਰੱਖੇਗਾ। ਸ਼ੁਕਲਾ ਨੇ ਕਿਹਾ ਕਿ ਮੂਸੇਵਾਲਾ ਦੇ ਗਾਣੇ ‘ਚ ਏਕੇ 47 ਤੇ ਹੋਰ। ਹ ਥਿ ਆ ਰਾਂ। ਦੀ ਵਰਤੋਂ ਜਾਣਬੁੱਝ ਕੇ ਕੀਤੀ ਗਈ ਹੈ ਜੋ ਸਰਹੱਦੀ ਰਾਜ ਦੇ ਨੌਜਵਾਨਾਂ ਨੂੰ ਭੜਕਾਉਣ ਤੇ। ਗੁੰ ਮ ਰਾ ਹ। ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਨ੍ਹਾਂ ਨੇ 80 ਤੇ 90 ਦੇ ਦਹਾਕੇ ਵਿੱਚ। ਅੱ ਤ ਵਾ ਦ। ਦੇ ਕਾਲੇ ਦੌਰ ਦਾ ਸਾਹਮਣਾ ਕੀਤਾ ਹੈ।

ਸ਼ੁਕਲਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਉਹ ਹਾਲ ਹੀ ਦੇ ਗਾਣੇ ਨੂੰ ਆਪਣੀ ਤਾਰੀਫ ਵਜੋਂ ਲੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੂਸੇਵਾਲਾ ਖ਼ਿਲਾਫ਼ ਥਾਣਾ ਸਟੇਟ ਕ੍ਰਾਈਮ ਪੰਜਾਬ ਫੇਜ਼-4 ਮੁਹਾਲੀ ਵਿੱਚ ਆਈਪੀਸੀ ਦੀ ਧਾਰਾ 188/294/504/120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਗਾਣਾ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਗਿਆ। ਇਸ ਵਿੱਚ ਵੱਖ-ਵੱਖ ਕਿਸਮਾਂ ਦੀਆਂ ਐਫਆਈਆਰ ਨੂੰ ਪ੍ਰਾਈਡ ਦੱਸਿਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਕੇਸ ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ। ਏਡੀਜੀਪੀ ਨੇ ਕਿਹਾ ਕਿ ਪੁਲਿਸ ਛੇਤੀ ਹੀ ਹਾਈ ਕੋਰਟ ਵੱਲੋਂ ਮੂਸੇਵਾਲਾ ਨੂੰ ਦਿੱਤੀ ਗਈ ਅਗਾਊਂ ਜ਼ਮਾਨਤ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕਰੇਗੀ।

ਸ਼ੁਕਲਾ ਨੇ ਅੱਗੇ ਕਿਹਾ ਕਿ ਗਾਣਾ ਨਾ ਸਿਰਫ ਗੈਰਕਾਨੂੰਨੀ। ਹ ਥਿ ਆ ਰਾਂ। ਦੀ ਵਰਤੋਂ ਨੂੰ ਉਤਸ਼ਾਹਤ ਕਰਦਾ ਹੈ, ਸਗੋਂ ਨਿਆਂਪਾਲਿਕਾ, ਪੁਲਿਸ ਤੇ ਵਕੀਲਾਂ ਨੂੰ ਵੀ ਨੀਵਾਂ ਵਿਖਾਉਂਦਾ ਹੈ। ਏਡੀਜੀਪੀ ਨੇ ਅੱਗੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਹਿਲਾਂ ਹੀ ਪੰਜਾਬ, ਹਰਿਆਣਾ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਨਿਰਦੇਸ਼ ਦਿੱਤੇ ਸੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲਾਈਵ ਸ਼ੋਅ ਦੌਰਾਨ ਕੋਈ ਵੀ ਗਾਣਾ ਸ਼ਰਾਬ। , ਨ ਸ਼ਾ। ਤੇ। ਹਿੰ – ਸਾ। ਨੂੰ ਉਤਸ਼ਾਹਿਤ ਕਰਨ ਵਾਲਾ ਸਟੇਜ ‘ਤੇ ਨਾ ਗਾਇਆ ਜਾਵੇ

ਸ਼ੁਕਲਾ ਨੇ ਦੱਸਿਆ ਕਿ ਮੂਸੇਵਾਲਾ ‘ਤੇ ਇਸੇ ਸਾਲ 1 ਫਰਵਰੀ ਨੂੰ ਮਾਨਸਾ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਸੀ। 4 ਮਈ ਨੂੰ ਬਰਨਾਲਾ ਪੁਲਿਸ ਨੇ ਕਰਫਿਊ ਦੌਰਾਨ ਏਕੇ-47 ਚੱਲਾਉਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਆਪਦਾ ਪ੍ਰਬੰਧਨ ਤੇ। ਹ ਥਿ ਆ ਰ। ਐਕਟ ਤਹਿਤ ਵੱਖਰੇ। ਅ ਪ ਰਾ ਧ। ਲਈ ਕੇਸ ਦਰਜ ਕੀਤਾ ਸੀ।




error: Content is protected !!