=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅੱਜ ਪੰਜਾਬ ਚ ਫਿਰ ਡਿਗੀ ਕੋਰੋਨਾ ਬਿਜਲੀ – ਇਥੋਂ ਇਥੋਂ ਮਿਲੇ 381 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਇਥੋਂ ਇਥੋਂ ਮਿਲੇ 381 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ‘ਚ 381 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 10889 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 7389 ਮਰੀਜ਼ ਠੀਕ ਹੋ ਚੁੱਕੇ, ਬਾਕੀ 3237 ਮਰੀਜ ਇਲਾਜ਼ ਅਧੀਨ ਹਨ। 61 ਮਰੀਜ਼ ਆਕਸੀਜਨ ਅਤੇ 10 ਮਰੀਜ਼ ਜਿੰਨਾਂ ਦੀ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਸੰਗਰੂਰ ਤੋਂ 74, ਪਟਿਆਲਾ ਤੋਂ 69 ਤੇ ਲੁਧਿਆਣਾ ਤੋਂ 63 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 263 ਲੋਕਾਂ ਦੀ ਜਾਨ ਜਾ ਚੁੱਕੀ ਹੈ ਅੱਜ ਰਿਪੋਰਟ ਹੋਈਆਂ 2 ਮੌਤਾਂ ‘ਚ 1 ਲੁਧਿਆਣਾ ਅਤੇ 1 ਪਟਿਆਲਾ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 11 ਲੱਖ, 57 ਹਜ਼ਾਰ, 218 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 7 ਲੱਖ, 26 ਹਜ਼ਾਰ, 193 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ 28128 ਲੋਕਾਂ ਦੀ ਜਾਨ ਜਾ ਚੁੱਕੀ ਹੈ।ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 48 ਲੱਖ, 88 ਹਜ਼ਾਰ, 441 ਲੋਕ ਕੋਰੋਨਾ ਤੋਂ ਹੋਏ ਹਨ, ਜਿੰਨਾ ਵਿੱਚੋਂ 89 ਲੱਖ, 43 ਹਜ਼ਾਰ, 685 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਨਾਲ 6 ਲੱਖ, 14 ਹਜ਼ਾਰ 94 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!