=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੋਰੋਨਾ ਦੀ ਕਰੋਪੀ – ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 71 ਪੌਜੇਟਿਵ

ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 71 ਪੌਜੇਟਿਵ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਕੋਈ ਵੀ ਅਜਿਹਾ ਨਹੀਂ ਦਿਨ ਨਹੀਂ ਹੁੰਦਾ ਜਦੋਂ ਵੱਡੀ ਗਿਣਤੀ ‘ਚ ਕੋਰੋਨਾ ਮਾਮਲੇ ਸਾਹਮਣੇ ਨਾ ਆਉਣ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਇਸ ਤੋਂ ਇਲਾਵਾ 867 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 71 ਨਵੇਂ ਮਾਮਲੇ ਰਿਪੋਰਟ ਹੋਏ ਹਨ।

ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 1907 ਹੋ ਗਈ ਹੈ, ਜਦਕਿ 1257 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਵਾ 564 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।

ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਵੀਰਵਾਰ ਨੂੰ ਵੀ ਜਲੰਧਰ ਜ਼ਿਲ੍ਹੇ ਵਿਚ 52 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਜਦਕਿ ਇਕ 80 ਸਾਲਾ ਬਜ਼ੁਰਗ ਜਨਾਨੀ ਦੀ ਮੌਤ ਹੋ ਗਈ ਸੀ। ਇਥੇ ਚੰਗੀ ਗੱਲ ਇਹ ਵੀ ਹੈ ਕਿ ਜਿੱਥੇ ਵੱਡੀ ਗਿਣਤੀ ਵਿਚ ਲੋਕ ਕੋਰੋਨਾ ਦੀ ਜਕੜ ਵਿਚ ਆ ਰਹੇ ਹਨ, ਉਥੇ ਹੀ ਦੂਜੇ ਪਾਸੇ ਮਰੀਜ਼ਾਂ ਦੀ ਠੀਕ ਹੋਣ ਦੀ ਦਰ ਵੀ ਲਗਾਤਾਰ ਵੱਧ ਰਹੀ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ 61 ਮਰੀਜ਼ ਕੋਰੋਨਾ ਮਹਾਮਾਰੀ ਤੋਂ ਫਤਿਹ ਹਾਸਲ ਕਰਕੇ ਘਰਾਂ ਨੂੰ ਪਰਤ ਗਏ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!