BREAKING NEWS
Search

1 ਅਗਸਤ ਤੋਂ ਅਨਲੌਕ-3 ਦੀ ਸ਼ੁਰੂਆਤ, ਸਕੂਲਾਂ ਬਾਰੇ ਲਿਆ ਇਹ ਵੱਡਾ ਫੈਸਲਾ

ਸਕੂਲਾਂ ਬਾਰੇ ਲਿਆ ਇਹ ਵੱਡਾ ਫੈਸਲਾ

ਕੋਰੋਨਾ ਵਾਇਰਸ ਨੇ ਜਿਥੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾਈ ਹੋਈ ਹੈ ਓਥੇ ਇੰਡੀਆ ਵਿਚ ਵੀ ਹਰ ਰੋਜ ਹਜਾਰਾਂ ਦੀ ਗਿਣਤੀ ਵਿਚ ਪੌਜੇਟਿਵ ਮਰੀਜ ਆ ਰਹੇ ਹਨ। ਕੋਰੋਨਾ ਦੇ ਕਰਕੇ ਇੰਡੀਆ ਵਿਚ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਹਨਾਂ ਵਿਚ ਹੁਣ ਮਜਬੂਰੀ ਵਸ ਢਿਲ ਦਿਤੀ ਜਾ ਰਹੀ ਹੈ।

ਕੋਰੋਨਾ ਵਾਇਰਸ ਦੇ ਵਧਦੇ ਪਸਾਰ ਨੂੰ ਦੇਖਦਿਆਂ ਬਾਕੀ ਦੇਸ਼ਾਂ ਵਾਂਗ ਭਾਰਤ ਨੇ ਵੀ ਮਾਰਚ ਵਿਚ ਲੌਕਡਾਊਨ ਕੀਤਾ ਸੀ। ਚਾਰ ਗੇੜ ‘ਚ ਲੌਕਡਾਊਨ ਚੱਲਣ ਤੋਂ ਬਾਅਦ ਭਾਰਤ ਨੇ ਅਨਲੌਕ ਦੀ ਪ੍ਰਕਿਰਿਆ ਸ਼ੁਰੂ ਕੀਤੀ। ਪਿਛਲੇ ਦੋ ਮਹੀਨਿਆਂ ਤੋਂ ਸਰਕਾਰ ਨੇ ‘ਅਨਲੌਕ ਇਕ’ ਤੇ ‘ਅਨਲੌਕ 2’ ‘ਚ ਭਾਰੀ ਛੋਟ ਦਿੱਤੀ ਹੈ।

ਪਹਿਲੀ ਅਗਸਤ ਤੋਂ ਦੇਸ਼ ‘ਚ ‘ਅਨਲੌਕ 3’ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਅਜਿਹੇ ‘ਚ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਤੀਜੇ ਅਨਲੌਕ ‘ਚ ਸਰਕਾਰ ਸਕੂਲ ਖੋਲ੍ਹਣ ਦੀ ਇਜਾਜ਼ਤ ਮੁੜ ਤੋਂ ਦੇ ਸਕਦੀ ਹੈ। ਪਰ ਸੀਨੀਅਰ ਅਧਿਕਾਰੀਆਂ ਮੁਤਾਬਕ ਸਕੂਲਾਂ ਤੋਂ ਇਲਾਵਾ ਮੈਟਰੋ ਰੇਲ ਸੇਵਾਵਾਂ ਫਿਲਹਾਲ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ। ਫਿਲਹਾਲ ਸਵਿਮਿੰਗ ਪੂਲ ਵੀ ਫਿਲਹਾਲ ਬੰਦ ਰਹਿਣ ਦੀ ਸੰਭਾਵਨਾ ਹੈ।

ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਕਾਰਨ ਸਰਕਾਰ ਫਿਲਹਾਲ ਸਕੂਲ ਖੋਲ੍ਹਣ ਦਾ ਫੈਸਲਾ ਨਹੀਂ ਲੈਣਾ ਚਾਹੁੰਦੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!