=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹੋਈ ਕੋਰੋਨਾ ਦੀ ਅਖੀਰ – ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 136 ਪੌਜੇਟਿਵ ਮਰੀਜ

ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 136 ਪੌਜੇਟਿਵ ਮਰੀਜ

ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ, ਕਿਉਂਕਿ ਮਰੀਜ਼ਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਕੋਰੋਨਾ ਪੀੜਤ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਅੱਜ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਮ੍ਰਿਤਕ ਮਰੀਜ਼ਾਂ ‘ਚ ਇਕ ਮ੍ਰਿਤਕ ਮਰੀਜ਼ ਜੋ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਸੀ ਦਮ ਤੋੜ ਗਿਆ ਹੈ।

ਮ੍ਰਿਤਕ ਮਰੀਜ਼ ਲੁਧਿਆਣਾ ਸਥਿਤ ਢੰਡਾਰੀ ਖ਼ੁਰਦ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਉਮਰ ਲਗਭਗ 51 ਸਾਲ ਦੇ ਕਰੀਬ ਸੀ ਜਦਕਿ ਇਕ ਔਰਤ ਮਰੀਜ਼ ਪੀ ਜੀ ਆਈ ਚੰਡੀਗੜ੍ਹ ਵਿਚ ਦਾਖਲ ਸੀ ਦੀ ਵੀ ਮੌਤ ਹੋ ਗਈ ਹੈ। ਮ੍ਰਿਤਕਾ ਮਰੀਜ਼ ਦੀ ਉਮਰ ਲਗਭਗ 48 ਸਾਲ ਦੇ ਕਰੀਬ ਸੀ ਅਤੇ ਉਹ ਲੁਧਿਆਣਾ ਸਥਿਤ ਬਿਸ਼ਨ ਨਗਰ ਦੀ ਰਹਿਣ ਵਾਲੀ ਸੀ।

ਪ੍ਰਾਪਤ ਜਾਣਕਾਰੀ ਦੋਵੇਂ ਮ੍ਰਿਤਕ ਮਰੀਜ਼ ਕੋਰੋਨਾ ਦੀ ਲਪੇਟ ਵਿਚ ਆਉਣ ਤੋਂ ਪਹਿਲਾਂ ਪੁਰਾਣੀਆਂ ਭਿਆਨਕ ਬਿਮਾਰੀਆਂ ਤੋਂ ਪੀੜਤ ਸਨ। ਡਾ. ਬੱਗਾ ਨੇ ਦੱਸਿਆ ਕਿ ਅੱਜ ਲੈਬ ਜਾਂਚ ਦੌਰਾਨ ਲੁਧਿਆਣਾ ‘ਚ 136 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ‘ਚ 127 ਮਰੀਜ਼ ਲੁਧਿਆਣਾ ਜਦਕਿ 9 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!