=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਸਿੱਖਿਆ ਮੰਤਰੀ ਨੇ ਸਕੂਲਾਂ ਨੂੰ ਖੋਲਣ ਬਾਰੇ ਦਿੱਤਾ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਰੋਨਾ ਮਹਾਮਾਰੀ ਦਾ ਖਾ ਤ ਮਾ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ‘ਚ ਸਕੂਲ ਨਹੀਂ ਖੁੱਲ੍ਹਣਗੇ। ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਕਰਕੇ ਅਸੀਂ ਇਨ੍ਹਾਂ ਦਾ ਜੀਵਨ ਖ਼ ਤ lਰੇ ‘ਚ ਨਹੀਂ ਪਾ ਸਕਦੇ। ਕੋਰੋਨਾ ਮਹਾਮਾਰੀ ਹੈ, ਇਸ ਲਈ ਜਦੋਂ ਤੱਕ ਇਸ ਵਾਇਰਸ ਦਾ ਖਾ ਤ lਮਾ ਨਹੀਂ ਹੁੰਦਾ,

ਉਦੋਂ ਤੱਕ ਅਸੀਂ ਬੱਚਿਆਂ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਾਂ। ਸਿੰਗਲਾ ਨੇ ਕਿਹਾ ਕਿ ਸਾਨੂੰ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਸਿਹਤ ਦੀ ਵੀ ਚਿੰਤਾ ਹੈ। ਸਾਡੀ ਸਰਕਾਰ ਕੋਰੋਨਾ ਨੂੰ ਹਰਾ ਕੇ ਜਿੱਤ ਦਰਜ ਕਰੇਗੀ ਅਤੇ ਜਦੋਂ ਪੰਜਾਬ ਵਿਚ ਪੂਰੀ ਤਰ੍ਹਾਂ ਇਸ ਮਾਰੂ ਵਾਇਰਸ ਦਾ ਅਸਰ ਖ਼ਤਮ ਹੋ ਜਾਵੇਗਾ ਤਾਂ ਸਕੂਲ ਖੁੱਲ੍ਹਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ।

ਇਸ ਸਾਲ ਫ਼ੀਸ ਨਹੀਂ ਲੈਣਗੇ ਸਰਕਾਰੀ ਸਕੂਲ
ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਆਫ਼ਤ ਦੇ ਚੱਲਦਿਆਂ ਸੂਬੇ ਅੰਦਰ ਸਰਕਾਰੀ ਸਕੂਲ ਵਿੱਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਕੋਲੋਂ ਕੋਈ ਵੀ ਦਾਖ਼ਲਾ ਫ਼ੀਸ, ਮੁੜ ਦਾਖ਼ਲਾ ਅਤੇ ਟਿਊਸ਼ਨ ਫ਼ੀਸ ਨਹੀਂ ਲੈਣਗੇ ਮਤਲਬ ਕਿ ਸਰਕਾਰੀ ਸਕੂਲਾਂ ‘ਚ ਇਸ ਵਾਰ ਕੋਈ ਵੀ ਫ਼ੀਸ ਨਹੀਂ ਲੱਗੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫ਼ੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ‘ਚ ਜਾ ਚੁੱਕੀ ਹੈ ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!