ਇਕੱਠੇ ਮਿਲੇ 136 ਪੌਜੇਟਿਵ ਅਤੇ ਹੋਈਆਂ 5 ਮੌਤਾਂ

ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਪਾਏ ਗਏ ਮਰੀਜ਼ਾਂ ਵਿਚੋਂ 5 ਜਣੇ ਮੌਤ ਦੇ ਮੂੰਹ ਵਿਚ ਚਲੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 136 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ 15 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।

ਸਮਰਾਲਾ ‘ਚ ਕਰੋਨਾ ਕਹਿਰ, HDFC ਬੈਂਕ ਕੀਤਾ ਸੀਲ
ਸਮਰਾਲਾ : ਸਥਾਨਕ HDFC ਬੈਂਕ ਦੇ ਇਕ ਮੁਲਾਜ਼ਮ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ‘ਤੇ ਬੈਂਕ ਦੀ ਬ੍ਰਾਂਚ ਅਗਲੇ ਹੁਕਮ ਤੱਕ ਬੰਦ ਕਰ ਦਿਤੀ ਗਈ ਹੈ। ਸ਼ਹਿਰ ‘ਚ ਤਾਜ਼ਾ 5 ਹੋਰ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਇਨ੍ਹਾਂ ‘ਚ ਭਗਵਾਨਪੁਰ ਰੋਡ ‘ਤੇ ਰਹਿਣ ਵਾਲੇ 2 ਪੁਲਸ ਮੁਲਾਜ਼ਮਾਂ ਤੋਂ ਇਲਾਵਾ ਅੰਬੇਡਕਰ ਕਾਲੋਨੀ ਸਮਰਾਲਾ ਦੀ ਇਕ ਜਨਾਨੀ ਅਤੇ ਹਿੰਮਤ ਨਗਰ ਸਮਰਾਲਾ ਦੀ ਇਕ ਜਨਾਨੀ ਸ਼ਾਮਲ ਹੈ। ਅੱਜ ਜਿਹੜਾ HDFC ਬੈਂਕ ਮੁਲਾਜ਼ਮ ਕੋਰੋਨਾ ਪਾਜ਼ੇਟਿਵ ਆਇਆ ਹੈ, ਉਹ ਵੀ ਭਗਵਾਨਪੁਰ ਰੋਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
![]()
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 136 ਪੌਜੇਟਿਵ ਅਤੇ ਹੋਈਆਂ 5 ਮੌਤਾਂ
ByadminJuly 27, 2020Comments Off on ਪੰਜਾਬ ਚ ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 136 ਪੌਜੇਟਿਵ ਅਤੇ ਹੋਈਆਂ 5 ਮੌਤਾਂ
Previous Postਜਿਆਦਾ ਕੋਰੋਨਾ ਕੇਸਾਂ ਕਰਕੇ ਇਸ ਜਗ੍ਹਾ ਲਾਇਆ 6 ਅਗਸਤ ਤਕ ਲਾਕ ਡਾਊਨ -ਤਾਜਾ ਵੱਡੀ ਖਬਰ
Next Postਖੁਸ਼ਖਬਰੀ - ਅੱਜ ਅਮਰੀਕਾ ਚ ਹੋਣ ਲਗਾ ਇਹ ਕੰਮ ਸਾਰੀ ਦੁਨੀਆਂ ਦੀ ਨਜਰ ਅਮਰੀਕਾ ਤੇ