ਅੱਜ ਪੰਜਾਬ ਚ ਮਿਲੇ 557 ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ

ਅੱਜ ਪੰਜਾਬ ‘ਚ 557 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 13769 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 9064 ਮਰੀਜ਼ ਠੀਕ ਹੋ ਚੁੱਕੇ, ਬਾਕੀ 4387 ਮਰੀਜ ਇਲਾਜ਼ ਅਧੀਨ ਹਨ। ਪੀੜਤ 113 ਮਰੀਜ਼ ਆਕਸੀਜਨ ਅਤੇ 14 ਮਰੀਜ਼ ਜਿੰਨਾਂ ਦੀ ਹਾਲਤ ਗੰ l ਭੀ l ਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।
![]()
ਹੁਣ ਤੱਕ 318 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 12 ਮੌਤਾਂ ‘ਚ 5 ਲੁਧਿਆਣਾ, 2 ਪਟਿਆਲਾ, 1 ਅੰਮ੍ਰਿਤਸਰ, 1 ਜਲੰਧਰ, 1 ਗੁਰਦਾਸਪੁਰ, 1 ਮੇਗਾ ਤੇ 1 ਤਰਨਤਾਰਨ ਤੋਂ ਰਿਪੋਰਟ ਹੋਈਆਂ ਹਨ। ਭਾਰਤ ‘ਚ ਹੁਣ ਤੱਕ 14 ਲੱਖ, 40 ਹਜ਼ਾਰ, 371 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 9 ਲੱਖ, 21 ਹਜ਼ਾਰ, 303 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 32866 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 64 ਲੱਖ, 56 ਹਜ਼ਾਰ, 60 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 77 ਹਜ਼ਾਰ, 68 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 53 ਹਜ਼ਾਰ 47 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਮੇਹਰ ਕਰੀਂ ਮਾਲਕ – ਅੱਜ ਪੰਜਾਬ ਚ ਮਿਲੇ 557 ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ
ByadminJuly 27, 2020Comments Off on ਮੇਹਰ ਕਰੀਂ ਮਾਲਕ – ਅੱਜ ਪੰਜਾਬ ਚ ਮਿਲੇ 557 ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ
Previous Postਕਰੋਨਾ ਪੀੜਤ ਅਮਿਤਾਬ ਬਚਨ ਲਈ ਆਈ ਇਹ ਵੱਡੀ ਤਾਜਾ ਖਬਰ
Next Postਜਿਆਦਾ ਕੋਰੋਨਾ ਕੇਸਾਂ ਕਰਕੇ ਇਸ ਜਗ੍ਹਾ ਲਾਇਆ 6 ਅਗਸਤ ਤਕ ਲਾਕ ਡਾਊਨ -ਤਾਜਾ ਵੱਡੀ ਖਬਰ
