ਕੈਪਟਨ ਕਰਤਾ ਇਹ ਵੱਡਾ ਐਲਾਨ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਚੰਡੀਗੜ੍ਹ: ਕੋਰੋਨਾ ਦੀ ਲਾਗ ਦੇਸ਼ ਭਰ ‘ਚ ਤੇਜ਼ੀ ਨਾਲ ਫੈਲ ਰਹੀ ਹੈ। ਪੰਜਾਬ ਵੀ ਪੂਰੀ ਤਰ੍ਹਾਂ ਕੋਰੋਨਾ ਮਹਾਮਾਰੀ ਦੀ ਲਪੇਟ ‘ਚ ਹੈ। ਅਜਿਹੇ ‘ਚ ਕੈਪਟਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪਲਾਜ਼ਮਾ ਬੈਂਕ ਤੋਂ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਲਾਗਤ ਮੁੱਲ ‘ਤੇ ਪਲਾਜ਼ਮਾ ਦੇਣ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਸੂਚਨਾ ਤੇ ਜਨ ਸਪੰਰਕ ਵਿਭਾਗ ਮੁਤਾਬਕ ਪੰਜਾਬ ‘ਚ ਸਰਕਾਰੀ ਹਸਪਤਾਲਾਂ ਤੋਂ ਪ੍ਰਾਈਵੇਟ ਹਸਪਤਾਲਾਂ ਨੂੰ ਪ੍ਰਤੀ ਯੂਨਿਟ 20,000 ਰੁਪਏ ਦੇ ਹਿਸਾਬ ਨਾਲ ਪਲਾਜ਼ਮਾ ਮਿਲੇਗਾ। ਉੱਥੇ ਹੀ ਜਿਹੜੇ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲਾਂ ‘ਚ ਚੱਲ ਰਿਹਾ ਹੈ, ਉਨ੍ਹਾਂ ਨੂੰ ਮੁਫਤ ਪਲਾਜ਼ਮਾ ਦਿੱਤਾ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਵੱਧ ਰਹੇ ਜਿਆਦਾ ਕੇਸਾਂ ਦਾ ਕਰਕੇ ਕੈਪਟਨ ਕਰਤਾ ਇਹ ਵੱਡਾ ਐਲਾਨ
ByadminJuly 30, 2020Comments Off on ਵੱਧ ਰਹੇ ਜਿਆਦਾ ਕੇਸਾਂ ਦਾ ਕਰਕੇ ਕੈਪਟਨ ਕਰਤਾ ਇਹ ਵੱਡਾ ਐਲਾਨ
Previous Postਪਰਸੋਂ ਤੋਂ ਹੋ ਜਾਵੋ ਤਿਆਰ ,ਇੰਡੀਆ ਵਾਲਿਆਂ ਲਈ ਆਈ ਇਹ ਵੱਡੀ ਖਬਰ
Next Postਆਖਰ ਖੁਲ ਹੀ ਗਿਆ ਰਾਜ – ਸੁਸ਼ਾਂਤ ਨੇ ਕਿਉਂ ਚੁਣੀ ਮੌਤ , ਹੋ ਗਿਆ ਵੱਡਾ ਖੁਲਾਸਾ