=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੋਰੋਨਾ ਪੀੜਤ ਅਮਿਤਾਬ ਬਚਨ ਬਾਰੇ ਹਸਪਤਾਲੋਂ ਆਈ ਇਹ ਵੱਡੀ ਖਬਰ

ਅਮਿਤਾਬ ਬਚਨ ਬਾਰੇ ਹਸਪਤਾਲੋਂ ਆਈ ਇਹ ਵੱਡੀ ਖਬਰ

ਪਿਛਲੇ ਕਾਫੀ ਦਿਨਾਂ ਤੋਂ ਕੋਰੋਨਾ ਪਾਜ਼ੇਟਿਵ ਰਹੇ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਕੋਰੋਨਾ ਦਾ ਇਲਾਜ ਕਰਵਾ ਰਹੇ ਅਮਿਤਾਭ ਨੂੰ ਹੁਣ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।ਅਮਿਤਾਭ ਬੱਚਨ ਨੇ ਟਵੀਟ ਕਰ ਸਾਰੀਆਂ ਦਾ ਧੰਨਵਾਦ ਕੀਤਾ ਹੈ । ਅਮਿਤਾਭ ਦੀ ਰਿਪੋਰਟ ਨੈਗੇਟਿਵ ਆਉਣ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਨੇ ਟਵੀਟ ਕਰ ਕੇ ਦਿੱਤੀ ਹੈ।

ਅਮਿਤਾਭ ਨੂੰ ਬੀਤੀ 11 ਜੁਲਾਈ ਨੂੰ ਨਾਨਵਤੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਤੇ ਹੁਣ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਕਾਰਨ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਅਮਿਤਾਭ ਦੀ ਰਿਪੋਰਟ ਨੈਗੇਟਿਵ ਆੳੇੁਣ ‘ਤੇ ਉਨ੍ਹਾਂ ਦੇ ਫੈਨਜ਼ ‘ਚ ਖੁਸ਼ੀ ਦੀ ਲਹਿਰ ਹੈ।

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!