BREAKING NEWS
Search

ਆਈ ਵੱਡੀ ਮਾੜੀ ਖਬਰ ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਵਿਗੜੀ ਸਿਹਤ ਹਸਪਤਾਲ ਦਾਖਲ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨੂੰ ਸੁਮਕੇ ਸਾਰੇ ਪਾਸੇ ਚਿੰਤਾ ਦੀ ਲਹਿਰ ਦੌੜ ਗਈ ਹੈ ਅਤੇ ਸਾਰੇ ਅਰਦਾਸਾਂ ਕਰ ਸਾਹੇ ਹਨ ਇਹਨਾਂ ਦੀ ਸਿਹਤਜਾਬੀ ਲਈ।

ਮਹਾਰਾਸ਼ਟਰ ਸਥਿਤ ਸਿੱਖ ਧਰਮ ਦੇ ਤਖਤ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਜੀ ਦੀ ਸਿਹਤ ਢਿੱਲੀ ਹੋਣ ਕਰਕੇ ਉਨ੍ਹਾਂ ਨੂੰ ਸਵੇਰੇ ਮੁੰਬਈ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਬੋਰਡ ਦੇ ਸਾਬਕਾ ਮੈਂਬਰ ਰਜਿੰਦਰ ਸਿੰਘ ਪੁਜਾਰੀ ਨੇ ਦੱਸਿਆ ਕਿ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਜੀ ਦੀ ਸਿਹਤ ਢਿੱਲੀ ਹੋਣ ਕਰਕੇ ਬੀਤੇ ਕੱਲ੍ਹ ਉਨ੍ਹਾਂ ਨੂੰ

ਔਰੰਗਾਬਾਦ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਸੀ ਜਿੱਥੋਂ ਅੱਜ ਤੜਕਸਾਰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਖੇ ਸ਼ਿਫ਼ਟ ਕੀਤਾ ਗਿਆ। ਜਿੱਥੇ ਉਨ੍ਹਾਂ ਦੀ ਸਿਹਤ ਵਿਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੋ ਰਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!