=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਪਟਨ : ਦਿੱਲੀ ਵਾਂਗ ਪੰਜਾਬ ’ਚ ਡੀਜ਼ਲ ਸਸਤਾ ਨਹੀਂ ਹੋਵੇਗਾ ਕਿਓੰਕੇ

ਤਾਜਾ ਵੱਡੀ ਖਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਕੇਸਾਂ ਦੇ ਵਧਦੇ ਅੰਕੜਿਆਂ ਨੂੰ ਦੇਖਦਿਆਂ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਨਤੀਜਿਆਂ ਤੋਂ ਸਾਵਧਾਨ ਕੀਤਾ ਹੈ।ਦਿੱਲੀ ਵਾਂਗ ਪੰਜਾਬ ਵੱਲੋਂ ਡੀਜ਼ਲ ਤੋਂ ਵੈਟ ਘਟਾਉਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੈਟ ਪਹਿਲਾਂ ਹੀ ਦਿੱਲੀ ਨਾਲੋਂ ਘੱਟ ਹੈ ਅਤੇ ਵਿੱਤੀ ਹਾਲਾਤ ਕਾਰਨ ਵੈਟ ਹੋਰ ਘਟਾਉਣਾ ਸੰਭਵ ਵੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਮਾਲੀਆ ਵਧਾਉਣ ਅਤੇ ਹੋਰ ਢੰਗ-ਤਰੀਕੇ ਤਲਾਸ਼ਣ ਦੀ ਲੋੜ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਵੈਟ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਕੇਸਾਂ ਦੇ ਵਧਦੇ ਅੰਕੜਿਆਂ ਨੂੰ ਦੇਖਦਿਆਂ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਨਤੀਜਿਆਂ ਤੋਂ ਸਾਵਧਾਨ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ ’ਚ ਸ਼ੁੱਕਰਵਾਰ ਨੂੰ 665 ਕੇਸ ਰਿਪੋਰਟ ਹੋਏ ਅਤੇ ਵੱਖ-ਵੱਖ ਉਲੰਘਣਾ ਲਈ 4900 ਚਲਾਨ ਜਾਰੀ ਕੀਤੇ ਗਏ ਹਨ। ਕੈਪਟਨ ਨੇ ਪੁੱਛਿਆ ਕਿ ਮਾਸਕ ਪਹਿਨਣਾ, ਹੱਥ ਧੋਣਾ ਅਤੇ ਸੜਕਾਂ ’ਤੇ ਨਾ ਥੁੱਕਣਾ ਏਨਾ ਔਖਾ ਕਿਉਂ ਲਗਦਾ ਹੈ?

ਮੁੱਖ ਮੰਤਰੀ ਨੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਪੁੱਛਿਆ,‘‘ ਕੀ ਤੁਹਾਨੂੰ ਆਪਣੇ ਪੰਜਾਬੀ ਭੈਣ-ਭਰਾਵਾਂ ਦਾ ਕੋਈ ਫਿਕਰ ਨਹੀਂ ਹੈ।’’ਦਿੱਲੀ ਵਾਂਗ ਪੰਜਾਬ ਵੱਲੋਂ ਡੀਜ਼ਲ ਤੋਂ ਵੈਟ ਘਟਾਉਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੈਟ ਪਹਿਲਾਂ ਹੀ ਦਿੱਲੀ ਨਾਲੋਂ ਘੱਟ ਹੈ ਅਤੇ ਵਿੱਤੀ ਹਾਲਾਤ ਕਾਰਨ ਵੈਟ ਹੋਰ ਘਟਾਉਣਾ ਸੰਭਵ ਵੀ ਨਹੀਂ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!