=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅੱਜ ਪੰਜਾਬ ਚ ਮਿਲੇ ਏਨੇ ਸੋ ਪੌਜੇਟਿਵ ਮਰੀਜ ਅਤੇ ਹੋਈਆਂ ਏਨੀਆਂ ਮੌਤਾਂ ਮਚੀ ਹਾਹਾਕਾਰ

ਪੰਜਾਬ ਚ ਮਿਲੇ ਏਨੇ ਸੋ ਪੌਜੇਟਿਵ ਮਰੀਜ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ‘ਚ 667 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 18527 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 11882 ਮਰੀਜ਼ ਠੀਕ ਹੋ ਚੁੱਕੇ, ਬਾਕੀ 6203 ਮਰੀਜ ਇਲਾਜ਼ ਅਧੀਨ ਹਨ। ਪੀੜਤ 148 ਮਰੀਜ਼ ਆਕਸੀਜਨ ਅਤੇ 18 ਮਰੀਜ਼ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 147, ਪਟਿਆਲਾ 100 ਤੇ ਜਲੰਧਰ ਤੋਂ 98 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 442 ਮੌਤਾਂ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 19 ਮੌਤਾਂ ‘ਚ 8 ਲੁਧਿਆਣਾ, 1 ਪਟਿਆਲਾ, 1 ਜਲੰਧਰ, 2 ਅੰਮ੍ਰਿਤਸਰ, 1 ਬਰਨਾਲਾ, 1 ਨਵਾਂ ਸ਼ਹਿਰ, 1 ਮੁਹਾਲੀ, 1 ਸੰਗਰੂਰ, 3 ਬਠਿੰਡਾ ਤੋਂ ਰਿਪੋਰਟ ਹੋਈਆਂ ਹਨ।

ਰਾਜਧਾਨੀ ਚੰਡੀਗੜ੍ਹ ‘ਚ ਕੁੱਲ 1159 ਮਰੀਜ਼ ਪਾਜ਼ਿਟਿਵ ਹੋਏ, ਇੰਨਾ ‘ਚੋਂ 706 ਮਰੀਜ਼ ਠੀਕ ਹੋ ਚੁੱਕੇ ਹਨ, ਹੁਣ ਤੱਕ 19 ਲੋਕਾਂ ਦੀ ਜਾ lਨ ਜਾ ਚੁੱਕੀ ਹੈ ਤੇ 433 ਮਰੀਜ਼ ਇਲਾਜ਼ ਅਧੀਨ ਹਨ। ਭਾਰਤ ‘ਚ ਹੁਣ ਤੱਕ 18 ਲੱਖ, 22 ਹਜ਼ਾਰ, 112 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 12 ਲੱਖ, 303 ਮਰੀਜ਼ਾਂ ਨੇ ਇਸ ਬਿ ਮਾ ਰੀ ਨੂੰ ਮਾ -lਤ ਦੇ ਦਿੱਤੀ ਹੈ, ਪਰ 38400 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 82 ਲੱਖ, 92 ਹਜ਼ਾਰ, 952 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 15 ਲੱਖ 5 ਹਜ਼ਾਰ, 554 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ 6 ਲੱਖ, 93 ਹਜ਼ਾਰ 868 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!