=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਆ ਰਹੀ ਹੈ। ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਤੇ ਐਕਟਰ ਸੰਨੀ ਦਿਓਲ ਨੇ ਸੋਮਵਾਰ ਨੂੰ। ਜ਼ ਹਿ ਰੀ ਲੀ। ਸ਼ -ਰਾ -ਬ ਦੇ ਦੁਖਾਂਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਸੰਨੀ ਦਿਓਲ ਨੇ ਕਿਹਾ ਕਿ ਦੇਸ਼ ਦਾ ਹਰ ਵਿਅਕਤੀ ਇਸ ਦੁਖਾਂਤ ਤੋਂ ਦੁਖੀ ਤੇ ਚਿੰਤਤ ਹੈ।

ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦਾਅਵਾ ਕੀਤਾ ਕਿ ਸ਼ਰਾਬ ਮਾਫੀਆ ਲੰਬੇ ਸਮੇਂ ਤੋਂ ਬਟਾਲਾ ਵਿੱਚ ਗੈਰਕਾਨੂੰਨੀ ਕਾਰੋਬਾਰ ਕਰ ਰਿਹਾ ਹੈ। ਦਿਓਲ ਨੇ ਕਿਹਾ, “ਇਹ ਮੰਨਣਾ ਬਹੁਤ ਮੁਸ਼ਕਲ ਹੈ ਕਿ ਇਹ ਕਾਰਜ ਜ਼ਿਲ੍ਹਾ ਪ੍ਰਸ਼ਾਸਨ ਦੀ ਜਾਣਕਾਰੀ ਜਾਂ ਸ਼ਕਤੀਸ਼ਾਲੀ ਨੇਤਾਵਾਂ ਦੀ ਸਰਪ੍ਰਸਤੀ ਤੋਂ ਬਿਨਾਂ ਚੱਲ ਰਿਹਾ ਸੀ।”

ਦੱਸ ਦਈਏ ਕਿ ਜ਼ਹਿਰੀਲੀ ਸ਼ਰਾਬ ਨੇ ਪੰਜਾਬ ਵਿੱਚ 100 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ, ਪੁਲਿਸ ਨੇ ਦੋ ਉਦਯੋਗਪਤੀਆਂ ਸਮੇਤ 12 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਲੁਧਿਆਣਾ ਦੇ ਪੇਂਟ ਕਾਰੋਬਾਰੀ ਰਾਜੇਸ਼ ਜੋਸ਼ੀ ਦੀ ਭਾਲ ਜਾਰੀ ਹੈ। ਜੋਸ਼ੀ ਨੇ ਸ਼ੁਰੂ ਵਿਚ ਤਿੰਨ ਡਰੰਮ। ਸ਼ ਰਾ ਬ। ਸਪਲਾਈ ਕੀਤੀ ਸੀ, ਜਿਸ ਨੂੰ ਪੀਣ ਤੋਂ ਬਾਅਦ ਮੌਤਾਂ ਦਾ ਇਹ ਦੁਖਦਾਈ ਸਿਲਸਿਲਾ ਸ਼ੁਰੂ ਹੋਇਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!