=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਗਾਇਕ ਨੂੰ ਹੋ ਗਿਆ ਕੋਰੋਨਾ ,ਹਸਪਤਾਲ ਦਾਖਲ ਨੇ ਕੀਤੀ ਇਹ ਅਪੀਲ

ਮਸ਼ਹੂਰ ਗਾਇਕ ਨੂੰ ਹੋ ਗਿਆ ਕੋਰੋਨਾ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਅਨਲੌਕ ਦੇ ਦੂਜੇ ਪੜਾਅ ‘ਚ ਹਾਲਾਂਕਿ ਲੋਕਾਂ ਨੇ ਕੰਮ ਲਈ ਘਰਾਂ ਤੋਂ ਬਾਹਰ ਆਉਣਾ ਸ਼ੁਰੂ ਕਰ ਦਿੱਤਾ ਹੈ, ਫਿਰ ਵੀ ਕੋਰੋਨਾ ਦਾ ਖ਼ਤਰਾ ਟਲਿਆ ਨਹੀਂ ਹੈ। ਕੋਰੋਨਾ ਵਾਇਰਸ ਲਗਾਤਾਰ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਹਾਲ ਹੀ ਵਿੱਚ, ਇੰਡੀਆ ਦੇ ਟਾਪ ਦੇ ਮਸ਼ਹੂਰ ਸਿੰਗਰ ਐਸਪੀ ਬਾਲਸੁਬਰਾਮਨੀਅਨ ਇਸ ਦੀ ਪਕੜ ਵਿੱਚ ਆ ਗਏ ਹਨ। ਬਾਲਾ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਪਾਈ ਗਈ ਹੈ। ਗਾਇਕ ਨੇ ਵੀਡੀਓ ਦੇ ਜ਼ਰੀਏ ਆਪਣੇ ਫੈਨਸ ਨੂੰ ਦਿੱਤੀ ਇਸ ਦੀ ਜਾਣਕਾਰੀ।

ਬਾਲਾ ਨੇ ਇੰਸਟਾਗ੍ਰਾਮ ਤੇ ਵੀਡੀਓ ਪੋਸਟ ਕਰ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਦਿਨਾਂ ਤੋਂ ਬੁਖ਼ਾਰ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ covid ਟੈਸਟ ਕਰਵਾਇਆ ਤਾਂ ਰਿਪੋਰਟ ਵਿੱਚ ਉਹ ਕੋਰੋਨਾ ਪਾਜ਼ਿਟਿਵ ਆਏ। ਡਾਕਟਰਾਂ ਨੇ ਉਨ੍ਹਾਂ ਨੂੰ ਘਰ ਵਿੱਚ ਹੀ quarantine ਰਹਿਣ ਅਤੇ ਦਵਾਈ ਲੈਣ ਨੂੰ ਕਿਹਾ ਹੈ। ਪਰ ਪਰਿਵਾਰ ਦੇ ਚਿੰਤਾਂ ‘ਚ ਹੋਣ ਕਾਰਨ ਉਹ ਹਸਪਤਾਲ ‘ਚ ਹੀ ਭਰਤੀ ਹੋ ਗਏ। ਉਨ੍ਹਾਂ ਨੇ ਕਿਹਾ ਕਿ ਫਿਕਰ ਕਰਨ ਦੀ ਜਰੂਰਤ ਨਹੀਂ। ਨਾਲ ਹੀ ਉਨ੍ਹਾਂ ਨੇ ਦੋਸਤਾਂ ਨੂੰ ਕਿਹਾ ਕਿ ਉਹ ਉਹਨਾਂ ਨੂੰ ਫੋਨ ਨਾ ਕਰਨ। ਉਹ ਜਲਦ ਠੀਕ ਹੋ ਜਾਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!